punjab government challenges high court da order in supreme court |

0
3
DA Update

DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਪਿੱਛੇ ਸਰਕਾਰ ਨੇ ਵਿੱਤੀ ਬੋਝ ਅਤੇ ਤਨਖਾਹੀ ਢਾਂਚੇ ਬਾਰੇ ਕਿਹੜੀਆਂ ਦਲੀਲਾਂ ਦਿੱਤੀਆਂ? ਪੂਰਾ ਮਾਮਲਾ ਜਾਣੋ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਹਿੰਗਾਈ ਭੱਤੇ (DA) ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਨ੍ਹਾਂ ਤਹਿਤ ਸੂਬੇ ਦੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ DA ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਹੈ।Read More

Rozana Times

LEAVE A REPLY

Please enter your comment!
Please enter your name here