punjab government issues new instructions on da arrears and court orders |

0
3
punjab government issues new instructions on da arrears and court orders |

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪਰ ਭੁਗਤਾਨ ਤੋਂ ਪਹਿਲਾਂ ਇੱਕ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ, ਜਿਸ ਤੋਂ ਬਿਨਾਂ ਕਾਰਵਾਈ ਅੱਗੇ ਨਹੀਂ ਵਧ ਸਕੇਗੀ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਅਤੇ ਅਦਾਲਤੀ ਹੁਕਮਾਂ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਲਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਫੈਸਲੇ ਨਾਲ ਉਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਦੀ ਪ੍ਰਕਿਰਿਆ ਸਪੱਸ਼ਟ ਹੋ ਗਈ ਹੈ, ਜਿੱਥੇ ਅਦਾਲਤੀ ਹੁਕਮਾਂ ਦੇ ਆਧਾਰ ‘ਤੇ ਵਿੱਤੀ ਭੁਗਤਾਨ ਜਾਂ ਹੋਰ ਨਿਪਟਾਰੇ ਦੀ ਲੋੜ ਪੈਂਦੀ ਹੈ।Read More

Rozana Times

LEAVE A REPLY

Please enter your comment!
Please enter your name here