punjab government may approach supreme court over da dispute |

0
3
Screenshot

DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਅਦਾਲਤੀ ਰਾਹ ਅਪਣਾਉਣ ਦੀ ਤਿਆਰੀ ਵਿੱਚ ਹੈ? ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਇਸ ਖ਼ਬਰ ਤੋਂ ਬਾਅਦ ਸਰਕਾਰ ਦੇ ਅਗਲੇ ਕਦਮ ’ਤੇ ਸਭ ਦੀਆਂ ਨਜ਼ਰਾਂ ਟਿਕ ਗਈਆਂ ਹਨ। ਮਹਿੰਗਾਈ ਭੱਤੇ (DA) ਨਾਲ ਜੁੜੇ ਵਿਵਾਦ ਵਿਚਕਾਰ ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਹੁਣ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਤਿਆਰੀ ਵਿੱਚ ਹੈ।Read More

Rozana Times

LEAVE A REPLY

Please enter your comment!
Please enter your name here