Punjab Maha Bandh | Today Punjabi News Live | CM Mann | Majithia | Amritpal |

0
3
Screenshot

ਪੰਜਾਬ ਭਰ ਵਿੱਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਮਹਾ-ਹੜਤਾਲ ਕੀਤੀ ਜਾ ਰਹੀ ਹੈ। ਬਕਾਇਆ DA ਦੀਆਂ ਕਿਸ਼ਤਾਂ ਸਮੇਤ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮ ਸਵੇਰੇ 9 ਵਜੇ ਤੋਂ ਸਰਕਾਰੀ ਦਫ਼ਤਰਾਂ ਦੇ ਬਾਹਰ ਧਰਨਿਆਂ ’ਤੇ ਬੈਠਣਗੇ। ਹੜਤਾਲ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਸਰਕਾਰੀ ਹਸਪਤਾਲਾਂ ਦੀ OPD ਸੇਵਾ ਵੀ ਪ੍ਰਭਾਵਿਤ ਹੋਵੇਗੀ, ਜਦਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਕੰਮ ’ਤੇ ਵੀ ਅਸਰ ਪੈ ਸਕਦਾ ਹੈ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੜਕਾਂ ਜਾਮ ਨਹੀਂ ਕਰਨਗੇ, ਇਸ ਲਈ ਆਵਾਜਾਈ ਪ੍ਰਭਾਵਿਤ ਨਹੀਂ ਹੋਵੇਗੀ। ਰੱਖੜੀ ਦੇ ਤਿਉਹਾਰ ਨੂੰ ਵੇਖਦਿਆਂ ਸਰਕਾਰੀ ਬੱਸਾਂ ਆਮ ਵਾਂਗ ਚੱਲਣਗੀਆਂ।

Rozana Times

LEAVE A REPLY

Please enter your comment!
Please enter your name here