Last Updated:Mar 21, 2026 11:07 AM ISTਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।Laljit Bhullarਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਬਾਰੇ ਵੱਡੀ ਖਬਰ ਆ ਰਹੀ ਹੈ।ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।First Published :Mar 21, 2026 11:05 AM ISTRead More
- Advertisement -
Recent Posts
Most Popular
ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਅਹਿਮ ਹੁਕਮ |
Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ...
ਦਿੱਲੀ ਤੋਂ ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਵੱਲ ਆਉਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ,...
ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਸੋਨੀਪਤ ਵੱਲ ਜਾਣ ਵਾਲਾ ਨੈਸ਼ਨਲ ਹਾਈਵੇਅ...
Amarjit Singh Chawla | ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਦੇ ਵੱਡੇ ਖੁਲਾਸੇ |...
ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨਾਲ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ |
ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ...
ਝੂਠ ਨਾਲ ਭਰੇ ਪਰਚੇ ਵੰਡ ਕੇ ਲੋਕਾਂ ਨੂੰ ਡਰਾਉਣ ਦੀ ਥਾਂ ਦੱਸੋ ਤੁਸੀਂ ਪੰਜਾਬ...
ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰ ਮੁਹਾਜ਼ ’ਤੇ ਅਸਫਲ...















