Punjab News: ਚਲਦੀ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ…. |

0
1
Punjab News: ਚਲਦੀ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ.... | ਪੰਜਾਬ ਖ਼ਬਰਾਂ

ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਪਿੰਡ ਮਦੋਵਾਲ ਨੇੜੇ ਇੱਕ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚਲਦੀ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ….ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਪਿੰਡ ਮਦੋਵਾਲ ਨੇੜੇ ਇੱਕ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here