Punjab OBC Scholarship: 39,320 ਵਿਦਿਆਰਥੀਆਂ ਲਈ 15.72 ਕਰੋੜ ਰੁਪਏ, ਜਾਣੋ ਪੂਰੀ ਜਾਣਕਾਰੀ |

0
4
Punjab Election 2027

ਪੰਜਾਬ ਸਰਕਾਰ OBC ਵਿਦਿਆਰਥੀਆਂ ਲਈ ਸਕਾਲਰਸ਼ਿਪ ਯੋਜਨਾ ਤਹਿਤ 2025-26 ਵਿੱਚ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੇ ਚੁੱਕੀ ਹੈ। 2026-27 ਵਿੱਚ 25,000 ਵਿਦਿਆਰਥੀਆਂ ਲਈ 10 ਕਰੋੜ ਰੁਪਏ ਦਾ ਪ੍ਰਸਤਾਵ ਹੈ।Punjab OBC Scholarship: 39,320 ਵਿਦਿਆਰਥੀਆਂ ਲਈ 15.72 ਕਰੋੜ ਰੁਪਏ, ਜਾਣੋ ਪੂਰੀ ਜਾਣਕਾਰੀਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਇਸੇ ਉਦੇਸ਼ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (OBC) ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here