Punjab Weather Update: 13 ਸਤੰਬਰ ਤੋਂ ਬਦਲੇਗਾ ਮੌਸਮ, 14-15 ਨੂੰ ਭਾਰੀ ਮੀਂਹ ਦੀ ਭਵਿੱਖਬਾਣੀ |

0
1
ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ 2026 ਤੱਕ ਨਵੇਂ ਪਾਬੰਦੀ ਹੁਕਮ ਜਾਰੀ

Punjab Weather Update: ਪੰਜਾਬ ਵਿੱਚ 13 ਸਤੰਬਰ ਤੋਂ ਮੌਸਮ ਬਦਲੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਬੂੰਦਾਬਾਂਦੀ, ਜਦਕਿ 14-15 ਸਤੰਬਰ ਨੂੰ ਕਈ ਥਾਵਾਂ ’ਤੇ ਭਾਰੀ ਮੀਂਹ ਦੇ ਆਸਾਰ।Punjab Weather Update: 13 ਸਤੰਬਰ ਤੋਂ ਬਦਲੇਗਾ ਮੌਸਮ, 14-15 ਨੂੰ ਭਾਰੀ ਮੀਂਹ ਦੀ ਭਵਿੱਖਬਾਣੀ Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲੇਗਾ। 13 ਸਤੰਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ, ਜਦਕਿ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।Read More

Rozana Times

LEAVE A REPLY

Please enter your comment!
Please enter your name here