punjab weather update: heavy rain likely on september 14 and 15 rising heat |

0
3
Top News Punjab Today

ਮਾਨਸੂਨ ਦੀ ਰਫ਼ਤਾਰ ਹੌਲੀ ਪੈਂਦਿਆਂ ਹੀ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਨੇ ਮੁੜ ਜ਼ੋਰ ਫੜ ਲਿਆ ਹੈ। ਪਰ ਮੌਸਮ ਵਿਭਾਗ ਦੇ ਅਗਲੇ ਅਨੁਮਾਨ ਨੇ ਤਸਵੀਰ ਬਦਲਣ ਦੇ ਸੰਕੇਤ ਦਿੱਤੇ ਹਨ… ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਸਰਗਰਮੀ ਘਟਣ ਨਾਲ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਦਿਨ ਵੇਲੇ ਤੇਜ਼ ਧੁੱਪ ਦੇ ਨਾਲ ਗਰਮੀ ਅਤੇ ਹੁੰਮਸ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਹਿਮ ਅਨੁਮਾਨ ਜਾਰੀ ਕੀਤਾ ਹੈ, ਜਿਸ ਮੁਤਾਬਕ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਮੁੜ ਮੀਂਹ ਪੈ ਸਕਦਾ ਹੈ।Read More

Rozana Times

LEAVE A REPLY

Please enter your comment!
Please enter your name here