punjab weather update: rain alert from september 13 to 17 |

0
1
9 ਕਰੋੜ 66 ਲੱਖ ਦੀ ਲਾਗਤ ਨਾਲ 7-8 ਪਿੰਡਾਂ ਦੀ ਬਦਲੇਗੀ ਤਸਵੀਰ !

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ ਅਤੇ ਅਗਲੇ ਚਾਰ ਦਿਨ ਮੌਸਮ ਲਈ ਅਹਿਮ ਰਹਿਣਗੇ। 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਗਰਮੀ ਅਤੇ ਹੁੰਮਸ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 13 ਸਤੰਬਰ ਤੋਂ ਸੂਬੇ ਵਿੱਚ ਮਾਨਸੂਨ ਮੁੜ ਸਰਗਰਮ ਹੋ ਸਕਦਾ ਹੈ ਅਤੇ 17 ਸਤੰਬਰ ਤੱਕ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here