ਕਾਂਗਰਸ ਆਗੂ ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕਾਫ਼ਲੇ ਦੀਆਂ 5 ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਲਚਲ ਮਚ ਗਈ। ਹਾਦਸੇ ਨੂੰ ਲੈ ਕੇ ਹੋਰ ਵੇਰਵਿਆਂ ਦੀ ਉਡੀਕ ਹੈ।