ਮੋਗਾ/ਚੰਡੀਗੜ੍ਹ: ਪੰਜਾਬ ‘ਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਮੋਗਾ ਦੇ ਪਿੰਡ ਆਦਰਮਾਣ ਵਿੱਚ ਇੱਕ ਸਰਕਾਰੀ ਮਾਈਨਿੰਗ ਸਾਈਟ ‘ਤੇ ਚੈਕਿੰਗ ਕਰਨ ਗਈ ਮਾਈਨਿੰਗ ਵਿਭਾਗ ਦੀ ਟੀਮ ‘ਤੇ ਮਾਈਨਿੰਗ ਮਾਫੀਆ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਚੁੱਕੇ ਹਨ।