Rajoana ਲਈ ਫ਼ਲਾਂ ਦੀਆਂ ਟੋਕਰੀਆਂ ਲੈ ਕੇ ਜੇਲ੍ਹ ਪਹੁੰਚੇ ਜਥੇਦਾਰ, ਕੀ ਹੋਵੇਗੀ ਗੱਲਬਾਤ? | Jathedar Gargaj | Dhami |

0
17
Screenshot

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ। ਇਹ ਮੁਲਾਕਾਤ ਉਸ ਸਮੇਂ ਹੋ ਰਹੀ ਹੈ ਜਦੋਂ ਰਾਜੋਆਣਾ ਨੇ 16 ਸਤੰਬਰ ਨੂੰ ਜੇਲ੍ਹ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 5 ਸਫ਼ਿਆਂ ਦੀ ਚਿੱਠੀ ਲਿਖ ਕੇ ਰਹਿਮ ਦੀ ਅਪੀਲ ‘ਤੇ ਜਲਦ ਫੈਸਲਾ ਕਰਨ ਦੀ ਮੰਗ ਕੀਤੀ ਸੀ। ਬਲਵੰਤ ਸਿੰਘ ਰਾਜੋਆਣਾ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਹਨ ਅਤੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਨ।

Rozana Times

LEAVE A REPLY

Please enter your comment!
Please enter your name here