ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਸਤੀਫ਼ੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਅਸਤੀਫ਼ੇ ਦੇ ਕਾਰਨਾਂ ਅਤੇ ਅੱਗੇ ਦੀ ਰਣਨੀਤੀ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਕਈ ਸਵਾਲ ਖੜ੍ਹੇ ਹੋ ਰਹੇ ਹਨ।
- Advertisement -
Recent Posts
Most Popular
ਗੁਲਜ਼ਾਰ ਸਿੰਘ ਦਾ ਹੋਇਆ ਅੰਤਿਮ ਸਸਕਾਰ, ਸਰਕਾਰ ਤੇ ਪਰਿਵਾਰ ‘ਚ ਬਣੀ ਸਹਿਮਤੀ |
ਪੁੱਤਰ ਨੂੰ ਮਿਲੇਗੀ ਸਰਕਾਰ ਨੌਕਰੀਸੰਗਰੂਰ ਦੇ ਪਿੰਡ ਤੂਰ ਬਣਜਾਰਾ ਦੇ ਵਿੱਚ ਮਰਿਤਿਕ ਗੁਲਜਾਰ ਸਿੰਘ ਦਾ ਅੰਤਿਮ ਸਸਕਾਰ ਹੋਇਆ। ਪ੍ਰਸ਼ਾਸਨ ਅਤੇ ਪਰਿਵਾਰ ਦੇ ਵਿੱਚ ਬਣੇ...
Holiday Announced: 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ |
Holiday Announced: ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।...
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ASI ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ...
ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ...
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ...
ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ ਚੰਡੀਗੜ੍ਹ :- ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ...
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ...
ਭਗਵੰਤ ਮਾਨ ਸਰਕਾਰ ਵੱਲੋਂ ਤਕਨਾਲੋਜੀ ਆਧਾਰਿਤ ਟੈਕਸ ਲਾਗੂਕਰਨ ਤੇਜ਼ ਕੀਤੇ ਜਾਣ ਨਾਲ ਫ਼ਰਜ਼ੀ ਇਨਪੁਟ ਟੈਕਸ ਕ੍ਰੈਡਿਟ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ ਇਮਾਨਦਾਰ...















