School Holiday: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ |

0
2
School Holiday: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ | ਪੰਜਾਬ ਖ਼ਬਰਾਂ

ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਇਹ ਫ਼ੈਸਲਾਕੁੰਨ ਜੰਗ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਤਾਕਤ ਨਾਲ ਜਾਰੀ ਰਹੇਗੀ।School Holiday: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲਚੰਡੀਗੜ੍ਹ: ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੜੀ ਧੂਮਧਾਮ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਝੰਡਾ ਲਹਿਰਾਇਆ।Read More

Rozana Times

LEAVE A REPLY

Please enter your comment!
Please enter your name here