Last Updated:Apr 01, 2026 12:56 PM ISTਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।News18ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।ਫੂਲਕਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ ਅਤੇ 2019 ਵਿੱਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਹਰਵਿੰਦਰ ਸਿੰਘ ਫੂਲਕਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੀ ਕਾਨੂੰਨੀ ਲੜਾਈ ਲੜੀ।First Published :Apr 01, 2026 12:56 PM ISTRead More
- Advertisement -
Recent Posts
Most Popular
Breaking-ਬੇਅਦਬੀ ਵਿਰੁੱਧ ਬਿੱਲ ਵਿਧਾਨਸਭਾ ਵਿੱਚ ਸਰਬਸੰਮਤੀ ਨਾਲ ਹੋਇਆ ਪਾਸ… | ਪੰਜਾਬ ਖ਼ਬਰਾਂ
Last Updated:Apr 13, 2026 2:21 PM ISTBreaking-ਬੇਅਦਬੀ ਵਿਰੁੱਧ ਬਿੱਲ ਵਿਧਾਨਸਭਾ ਵਿੱਚ ਸਰਬਸੰਮਤੀ ਨਾਲ ਹੋਇਆ ਪਾਸ...Breaking-ਬੇਅਦਬੀ ਵਿਰੁੱਧ ਬਿੱਲ ਵਿਧਾਨਸਭਾ ਵਿੱਚ ਸਰਬਸੰਮਤੀ ਨਾਲ ਹੋਇਆ ਪਾਸ...Breaking-ਬੇਅਦਬੀ ਵਿਰੁੱਧ...
CM ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...
Last Updated:Apr 13, 2026 2:46 PM ISTਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ...
Weather Update: ਪੰਜਾਬ ‘ਚ ਅੱਜ ਧੂੜ ਭਰੇ ਤੂਫਾਨ ਦਾ ਅਲਰਟ | ਪੰਜਾਬ ਖ਼ਬਰਾਂ
Last Updated:Apr 13, 2026 3:09 PM ISTBig update Punjab weather- ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਮੁੜ ਬਦਲਣ ਵਾਲਾ ਹੈ। ਤੇਜ਼...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ | ਪੰਜਾਬ ਖ਼ਬਰਾਂ
Last Updated:Apr 13, 2026 3:48 PM ISTਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ...
17 year old cricketer drowns lake district tragic death cricket news |
Last Updated:Apr 13, 2026 4:15 PM ISTIPL ਦੇ ਜੋਸ਼ ਵਿਚਕਾਰ ਕ੍ਰਿਕਟ ਜਗਤ ਤੋਂ ਆਈ ਇੱਕ ਖ਼ਬਰ ਨੇ ਸਭ ਨੂੰ ਹਿਲਾ ਦਿੱਤਾ ਹੈ। 17 ਸਾਲਾ...















