shiromani akali dal amritsar releases first list of 20 candidates for punjab assembly elections 2027 |

0
1
shiromani akali dal amritsar releases first list of 20 candidates for punjab assembly elections 2027 | ਅੰਮ੍ਰਿਤਸਰ ਖ਼ਬਰਾਂ (Amritsar News)

Last Updated:Jul 29, 2026 11:41 AM ISTਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਹਿਲੇ 20 ਉਮੀਦਵਾਰਾਂ ਦਾ ਐਲਾਨ ਕਰਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਜਾਣੋ ਕਿਹੜੇ ਵੱਡੇ ਹਲਕਿਆਂ ਤੋਂ ਕਿਸ ਨੂੰ ਮਿਲੀ ਟਿਕਟ ਅਤੇ ਇਸ ਐਲਾਨ ਨੂੰ ਕਿਉਂ ਮੰਨਿਆ ਜਾ ਰਿਹਾ ਹੈ ਅਹਿਮ ਕਦਮ।ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵੀ ਆਪਣੀ ਪਹਿਲੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਪਹਿਲੇ ਪੜਾਅ ਵਿੱਚ 20 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰਕੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਚੋਣੀ ਮੈਦਾਨ ਵਿੱਚ ਪੂਰੀ ਤਿਆਰੀ ਨਾਲ ਉਤਰ ਰਹੀ ਹੈ।Read More

Rozana Times

LEAVE A REPLY

Please enter your comment!
Please enter your name here