Shiromani Akali Dal announces another candidate for the assembly elections ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ… | ਪੰਜਾਬ ਖ਼ਬਰਾਂ

0
4
Shiromani Akali Dal appointed Kanchanpreet Kaur as the constituency in-charge for the Tarn Taran assembly constituency ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ... | ਪੰਜਾਬ ਖ਼ਬਰਾਂ

Last Updated:Mar 25, 2026 2:41 PM ISTਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਅਤੇ ਪੁਨਰ ਸੁਰਜੀਤ ਧੜੇ ਨੂੰ ਨਿਹਾਲ ਸਿੰਘ ਵਾਲਾ ਵਿੱਚ ਵੱਡਾ ਝਟਕਾ, ਅਨੇਕਾਂ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਲੋਹ, ਮਾਨਸਾ ਅਤੇ ਮੂਨਕ ਵਿੱਚ ਪੰਜਾਬ ਬਚਾਓ ਰੈਲੀਆਂ ਕੀਤੀਆਂ। ਮਾਨਸਾ ਵਿਖੇ ਪ੍ਰੇਮ ਅਰੋੜਾ ਦੀ ਅਗਵਾਈ ਹੇਠ ਹੋਈ ਪੰਜਾਬ ਬਚਾਓ ਰੈਲੀ ਕੀਤੀ ਗਈ ਜਿਸ ਵਿੱਚ ਸ਼੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਦੇ ਰਾਹ ਧੱਕ ਰਹੀ ਹੈ।ਮੂਨਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਰਦ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਸਮਝ ਸਕਦੀ ਹੈ। ਸੁਖਬੀਰ ਬਾਦਲ ਨੇ ਲਹਿਰਾਗਾਗਾ ਹਲਕੇ ਤੋਂ ਉਮੀਦਵਾਰ ਵਜੋਂ ਗਗਨਦੀਪ ਸਿੰਘ ਖੰਡੇਬਾਦ ਨੂੰ ਥਾਪੀ ਦਿੱਤੀ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੀ ਅਮਲੋਹ ਰੈਲੀ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਐਲਾਨਣ ਬਾਰੇ ਇਸ਼ਾਰਾ ਕੀਤਾ।Read More

Rozana Times

LEAVE A REPLY

Please enter your comment!
Please enter your name here