Shiromani Akali Dal big news Barjinder Singh Makhan Brar rejoin the Shiromani Akali Dal Badal today ਸ਼੍ਰੋਮਣੀ ਅਕਾਲੀ ਦਲ ਲਈ ਅੱਜ ਵੱਡਾ ਦਿਨ… | ਪੰਜਾਬ ਖ਼ਬਰਾਂ

0
2
Shiromani Akali Dal big news Barjinder Singh Makhan Brar rejoin the Shiromani Akali Dal Badal today ਸ਼੍ਰੋਮਣੀ ਅਕਾਲੀ ਦਲ ਲਈ ਅੱਜ ਵੱਡਾ ਦਿਨ... | ਪੰਜਾਬ ਖ਼ਬਰਾਂ

Last Updated:Apr 07, 2026 10:59 AM ISTਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।ਉਹ ਅੱਜ ਸਵੇਰੇ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ਉਤੇ ਘਰ ਵਾਪਸੀ ਕਰਨਗੇ।ਦੱਸ ਦਈਏ ਕਿ ਮੱਖਣ ਬਰਾੜ ਨੇ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।First Published :Apr 07, 2026 10:57 AM ISTRead More

Rozana Times

LEAVE A REPLY

Please enter your comment!
Please enter your name here