SIR ਨੂੰ ਲੈ ਕੇ ਪੰਜਾਬ ਭਾਜਪਾ ਦਾ ਗੰਭੀਰ ਇਲਜ਼ਾਮ,…ਕੇਵਲ ਢਿੱਲੋਂ ਨੇ EC ਨੂੰ ਪੱਤਰ ਲਿਖ ਕੇ ਕੀਤੀ ਇਹ ਮੰਗ !

0
3
ਪੰਜਾਬ ਭਾਜਪਾ ਵੱਲੋਂ 'ਪੰਚ ਤੀਰਥ ਯਾਤਰਾ' ਦੀ ਸ਼ੁਰੂਆਤ, ਕੇਵਲ ਸਿੰਘ ਢਿੱਲੋਂ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ | ਪੰਜਾਬ ਖ਼ਬਰਾਂ

Last Updated:Jul 15, 2026 7:14 PM ISTਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। SIR ਨੂੰ ਲੈ ਕੇ ਪੰਜਾਬ ਭਾਜਪਾ ਦਾ ਗੰਭੀਰ ਇਲਜ਼ਾਮ,…ਕੇਵਲ ਢਿੱਲੋਂ ਨੇ EC ਨੂੰ ਪੱਤਰ ਲਿਖ ਕੇ ਕੀਤੀ ਇਹ ਮੰਗ ! ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।ਢਿੱਲੋਂ ਨੇ ਦੋਸ਼ ਲਗਾਇਆ ਕਿ ਕੁਝ ਅਧਿਕਾਰੀ ਐਸਆਈਆਰ ਪ੍ਰਕਿਰਿਆ ਨਾਲ ਸੰਬੰਧਤ ਨਾ ਹੋਣ ਵਾਲੀ ਜਾਣਕਾਰੀ ਇਕੱਠੀ ਕਰ ਰਹੇ ਹਨ, ਵੋਟਰਾਂ ਤੋਂ ਗੈਰ-ਅਧਿਕਾਰਤ ਦਸਤਾਵੇਜ਼ਾਂ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਲੋੜ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਵੋਟਰ ਸੂਚੀਆਂ ਦੀ ਪੁਨਰ ਸਮੀਖਿਆ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਵੋਟਰ-ਹਿਤੈਸ਼ੀ ਢੰਗ ਨਾਲ ਕਰਵਾਈ ਜਾ ਸਕੇ।Read More

Rozana Times

LEAVE A REPLY

Please enter your comment!
Please enter your name here