Sukhbir Badal on PM Modi | PM ਦੇ ਅਕਾਲੀ ਦਲ ਵਾਲੇ ਬਿਆਨ ‘ਤੇ ਬੋਲੇ ਸੁਖਬੀਰ ਬਾਦਲ |

0
6
News18 Punjab

Last Updated : July 20 , 2026, 04:40 ISTPunjabPM ਮੋਦੀ ਦੇ ਅਕਾਲੀ ਦਲ ਸਬੰਧੀ ਬਿਆਨ ਨੂੰ ਲੈ ਕੇ ਸੁਖਬੀਰ ਬਾਦਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਕਾਲੀ ਦਲ ਖਿਲਾਫ਼ ਕੋਈ ਬਿਆਨ ਨਹੀਂ ਦਿੱਤਾ, ਸਗੋਂ ਉਨ੍ਹਾਂ ਨੇ SAD ਦੇ ਪੁਨਰ ਸੁਰਜੀਤ ਹੋਣ ਦੀ ਗੱਲ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕ ਪੁਨਰ ਸੁਰਜੀਤ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੁਖਬੀਰ ਨੇ ਕਿਹਾ ਕਿ PM ਦਾ ਬਿਆਨ ਉਨ੍ਹਾਂ ਦੀ ਪਾਰਟੀ ਬਾਰੇ ਨਹੀਂ ਸੀ ਅਤੇ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here