Sukhbir Badal SIT Summons | ਸੁਖਬੀਰ ਬਾਦਲ ਦੀ SIT ਅੱਗੇ ਪੇਸ਼ੀ, ਮਜੀਠੀਆ ਚਲਾ ਕੇ ਲਿਆਏ ਗੱਡੀ |Breaking News |

0
5
News18 Punjab

Last Updated : July 20, 2026, ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ SIT ਅੱਗੇ ਪੇਸ਼ ਹੋਣਗੇ। SIT ਵੱਲੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਵਿੱਚ ਸਵੇਰੇ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਮਾਮਲੇ ਨਾਲ ਜੁੜੇ ਕਈ ਅਹਿਮ ਸਵਾਲਾਂ ਨੂੰ ਲੈ ਕੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਿੰਨੀ ਵਾਰ ਵੀ ਬੁਲਾਇਆ ਜਾਵੇਗਾ, ਉਹ ਜਾਂਚ ਵਿੱਚ ਸਹਿਯੋਗ ਲਈ ਪੇਸ਼ ਹੋਣਗੇ।
Rozana Times

LEAVE A REPLY

Please enter your comment!
Please enter your name here