Sukhbir Badal Summoned | ਬਹਿਬਲ ਕਲ੍ਹਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਮੁੜ ਤਲਬ, SIT ਨੇ ਭੇਜੇ ਸੰਮਨ |

0
3
Screenshot


ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ SIT ਨੇ ਮੁੜ ਤਲਬ ਕੀਤਾ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਸੁਖਬੀਰ ਬਾਦਲ ਨੂੰ 11 ਸਤੰਬਰ ਨੂੰ ਚੰਡੀਗੜ੍ਹ ‘ਚ ਪੁੱਛਗਿੱਛ ਲਈ ਸੱਦਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 20 ਜੁਲਾਈ ਨੂੰ ਸੁਖਬੀਰ ਬਾਦਲ SIT ਅੱਗੇ ਪੇਸ਼ ਹੋਏ ਸਨ। ਹੁਣ ਟੀਮ ਵੱਲੋਂ ਮਾਮਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾਵੇਗੀ।

Rozana Times

LEAVE A REPLY

Please enter your comment!
Please enter your name here