ਦਫਤਰ ‘ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ … Read more