ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ ਅੰਮ੍ਰਿਤਸਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ … Read more