ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 13 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ … Read more