ਭਾਰਤ-ਪਾਕਿ ਟਕਰਾਅ ਰੋਕਣ ਦਾ ਟਰੰਪ ਵੱਲੋਂ ਮੁੜ ਦਾਅਵਾ!

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਉਨ੍ਹਾਂ ਨੇ ਟਕਰਾਅ ਨਾ ਰੋਕਿਆ ਤਾਂ ਉਹ ਦੋਵਾਂ ‘ਤੇ 200 ਫੀਸਦੀ ਟੈਕਸ ਲਗਾ ਦੇਣਗੇ। ਉਨ੍ਹਾਂ ਨੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਕਿ ਉਨ੍ਹਾਂ ਨੇ ਦੋਵਾਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀ ਦੇਸ਼ਾਂ ਵਿਚਾਲੇ ਜੰਗ ਰੋਕੀ ਸੀ।  ਵਾਸ਼ਿੰਗਟਨ ਵਿੱਚ … Read more