‘ਆਪ’ ਮੰਤਰੀਆਂ ਦਾ ਅੰਮ੍ਰਿਤਸਰ ਕੁਲਚਿਆਂ ਦਾ ਖੁਲ੍ਹੀਆਂ ਰਾਜ਼, 5500 ਰੁਪਏ ਲਈ ਫਸਾ ਲਏ ਸਿੰਘ
ਚੰਡੀਗੜ੍ਹ: ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸ਼ੋਸ਼ਲ ਮੀਡੀਆਂ ਪੇਜ ਤੇ ਇਕ ਪੋਸਟ ਸਾਂਝੀ ਕੀਤੀ ਗਈ ਸੀ। ਜਿਸ ਵਿਚ ਉਨ੍ਹਾਂ ਦੱਸਿਆ ਸੀ ਕਿ ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੇ ਤਿੰਨ ਮਹਾਂਰਥੀ – ਹਰਪਾਲ ਚੀਮਾ, ਅਮਨ ਅਰੋੜਾ ਅਤੇ ਮੀਤ ਹੇਅਰ – ਪੰਜਾਬ ਵਾਸੀਆਂ ਨੂੰ ਅੰਮ੍ਰਿਤਸਰ ਕੁਲਚਿਆਂ ਵਾਲੀ ਕਹਾਣੀ ਆਪ ਸੁਣਾਉਣ ਦੀ ਖੇਚਲ਼ ਕਰਣਗੇ ਜਾਂ … Read more