ਪੰਜਾਬ ‘ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਲਗਾਤਾਰ ਕਮਜ਼ੋਰ ਹੋ ਰਹੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਰਈਆ ਪੁਲਸ ਚੌਕੀ ਦੇ ਪਿੱਛੋਂ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਇਸ ਗੰਭੀਰ ਸਥਿਤੀ … Read more