ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਬੀਤੇ 5 ਮਹੀਨਿਆਂ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ.  ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ  ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ … Read more

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ‘ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ‘ਚ ਇੱਕ ਅਹਿਮ ਅਪ੍ਰੇਸ਼ਨ … Read more