ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 16 ਅਕਤੂਬਰ: ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਵਜੋਂ ਸਤਿਕਾਰ ਦੇਣ ਦੀ … Read more

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਭਾਰਤ ਨੇ ਕੈਨੇਡਾ ਵੀਜ਼ਾ ਸੇਵਾਵਾਂ ਤੇ ਰੋਕ ਲੱਗਾ ਦਿੱਤੀ ਹੈ। ਹੁਣ ਫਿਲਹਾਲ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲੇਗਾ। ਇਹ ਰੋਕ ਅਣਮੀਥੇ ਸਮੇਂ ਲਈ ਲਗਾਈ ਹੈ। ਅਗਲੇ ਨੋਟਿਸ ਤੱਕ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ … Read more

6 ਦਿਨ ਪਹਿਲਾ ਕੈਨੇਡਾ ਗਏ ਨੌਜਵਾਨ ਦੀ ਅਚਨਚੇਤ ਮੌਤ

ਕੈਨੇਡਾ: ਕੈਨੇਡਾ ਤੋਂ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਜ਼ 6 ਦਿਨ ਪਹਿਲਾ ਕਨੈਡਾ ਗਏ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਦੀ ਮੌਤ ਹੋ ਗਈ ਹੈ। ਗਗਨਦੀਪ ਸਿੰਘ ਪਿੰਡ ਨੌਲੀ ਦਾ ਰਹਿਣ ਵਾਲਾ ਸੀ। ਹੱਲੇ ਤੱਕ ਗਗਨ ਦੇ ਮੌਤ ਦੇ ਕਾਰਨਾਂ ਦਾ ਪੱਤਾ ਨਹੀਂ ਲੱਗ ਸੱਕਿਆ ਹੈ। ਜਦੋ ਗਗਨ ਟੋਰਾਂਟੋ … Read more