ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਕੀਤੀਆਂ ਤੁਰੰਤ ਪ੍ਰਭਾਵ ਨਾਲ ਭੰਗ

ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ, ਗ੍ਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਡੀ ਕੇ ਤਿਵਾੜੀ ਨੇ ਨੋਟੀਫਿਕੇਸ਼ਨ ਜਾਰੀ ਕੀਤਾ … Read more