ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਤਕਨੀਕੀ ਦਖਲ ਵਿਸ਼ੇ ‘ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਚੰਡੀਗੜ੍ਹ, 26 ਸਤੰਬਰ: ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ … Read more