ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ ਨਾਨਕਸਰ ਵਾਲੇ ਸੰਤਾਂ ਦੀ ਸੁਰੱਖਿਆ ਲਈ ਵਾਪਿਸ : ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਨਕਸਰ ਦੇ ਸੰਤ ਬਾਬਾ ਘਾਲਾ ਸਿੰਘ ਜੀ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ … Read more