ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਅਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਚੰਡੀਗੜ੍ਹ, 13 ਸਤੰਬਰ: ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ … Read more