ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ

ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼ ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ … Read more