ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ

‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ … Read more

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਜਲੰਧਰ, 14 ਸਤੰਬਰ: ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ ਪੇਸ਼ … Read more

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

 ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ  ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ … Read more