ਰਾਜ ਸਭਾ ਲਈ 10 ਸੂਬਿਆਂ ਦੀਆਂ 37 ਸੀਟਾਂ ਲਈ 16 ਮਾਰਚ ਨੂੰ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਦੇਸ਼ ਦੇ 10 ਸੂਬਿਆਂ ਵਿੱਚ ਰਾਜ ਸਭਾ ਦੀਆਂ 37 ਸੀਟਾਂ ਲਈ ਦੋ-ਸਾਲਾ ਚੋਣਾਂ 16 ਮਾਰਚ ਨੂੰ ਕਰਵਾਈਆਂ ਜਾਣਗੀਆਂ। ਇਹ ਸੀਟਾਂ ਅਪਰੈਲ ਮਹੀਨੇ ਵਿੱਚ ਵੱਖ-ਵੱਖ ਤਰੀਕਾਂ ਨੂੰ ਖਾਲੀ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਉੱਤਰੀ ਭਾਰਤ ਦੇ ਦੋ ਅਹਿਮ ਸੁੂਬਿਆਂ ਹਰਿਆਣਾ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ … Read more