ਵੱਡੀ ਖ਼ਬਰ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬੀਜੇਪੀ ਆਗੂ ਸਤਿਕਾਰ ਕੌਰ ਵਿਜੀਲੈਂਸ ਅੜੀਕੇ

ਚੰਡੀਗੜ੍ਹ: ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਤੇ ਬੀਜੇਪੀ ਆਗੂ ਸਤਿਕਾਰ ਕੌਰ ਤੇ ਉਹਨਾਂ ਦੇ ਪਤੀ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲਿਆ ਹੈ। ਵਿਜੀਲੈਂਸ ਪਿਛਲੇ 7-8 ਮਹੀਨਿਆਂ ਤੋਂ ਇਸ ਕੇਸ ਦੀ ਜਾਂਚ ਕਰ ਰਹੀ ਸੀ। ਅਪ੍ਰੈਲ ਮਹੀਨੇ ਦੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾਂ ਦੇ ਘਰ ਰੇਡ ਵੀ ਕੀਤੀ ਗਈ ਸੀ। ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ … Read more