ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ
ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣ ਦੇ ਬਾਵਜੂਦ ਲੋਕਾਂ ਨੂੰ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਸਿਹਤ ਟੀਮਾਂ ਨੇ ਵਾਰ-ਵਾਰ ਉਲੰਘਣਾ ਕਰਨ ਵਾਲੇ 8000 ਵਿਅਕਤੀਆਂ ਦੇ ਕੀਤੇ ਚਲਾਨ ਚੰਡੀਗੜ੍ਹ/ਐਸ.ਏ.ਐਸ.ਨਗਰ, 15 ਸਤੰਬਰ: ਮੁੱਖ ਮੰਤਰੀ … Read more