ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ

ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਲਈ ਮੁੱਖ ਮੰਤਰੀ ਦੇ ਇਤਿਹਾਸਕ ਫੈਸਲੇ ਨੂੰ ਸਰਾਹਿਆ ਐਸ.ਏ.ਐਸ. ਨਗਰ (ਮੋਹਾਲੀ): ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। … Read more