ਜੁੱਤਾ ਕਾਰੋਬਾਰੀ ਹਨੀ ਸੇਠੀ ਗ੍ਰਿਫ਼ਤਾਰ

ਖੰਨਾ (ਵੈੱਬ ਡੈਸਕ) ਪਰਮਵੀਰ: ਲੁਧਿਆਣਾ ਦੇ ਕਸਬਾ ਖੰਨਾ ‘ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਨਸ਼ਾ ਕਰਨ ਦੇ ਦੋਸ਼ ‘ਚ ਹਨੀ ਸੇਠੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ‘ਤੇ ਨਸ਼ਾ ਕਰਨ ਦਾ ਦੋਸ਼ ਸੀ, ਜਦੋਂ ਪੁਲਸ ਨੇ … Read more