ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
• 20 ਟਨ ਪ੍ਰਤੀ ਦਿਨ ਸਮਰੱਥਾ ਵਾਲਾ ਪ੍ਰਾਜੈਕਟ ਸਾਲਾਨਾ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਦੀ ਕਰੇਗਾ ਖਪਤ • ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ … Read more