ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ

ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅੱਜ ਲੁਧਿਆਣਾ ਪਹੁੰਚੇ ਨੇ ਤੇ ਉਹਨਾਂ ਨੇ ਮੀਡੀਏ ਜਰੀਏ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਬਣੀ ਨੂੰ ਇੱਕ ਸਾਲ ਹੋ ਗਿਆ ਪਰ ਪੰਜਾਬ ਦੇ ਹਾਲ ਹੋਰ ਵੀ ਮਾੜ੍ਹੇ ਹੋ ਰਹੇ ਨੇ ਤੇ ਉਹਨਾਂ ਨੇ ਕਿਹਾ ਭਗਵੰਤ ਬੇਈਮਾਨ ਕਾਨੂੰਨ ਵਿਵਸਥਾ ਨੂੰ ਖਰਾਬ ਕਰ ਰਿਹਾ ਹੈ ਤੇ ਲੁੱਟ … Read more

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ- ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ … Read more

ਮਨੀਸ਼ਾ ਗੁਲਾਟੀ ਨੂੰ ਆਪ ਸਰਕਾਰ ਨੇ ਅਹੁਦੇ ਤੋਂ ਹਟਾਇਆਂ

ਮੁਨੀਸ਼ ਗੁਲਾਟੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਆਪ ਸਰਕਾਰ ਨੇ ਉਹਨਾਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਹੈ ਪੰਜਾਬ ਸਰਕਾਰ ਨੇ ਉਹਨਾਂ ਦੀ ਐਕਸ਼ਟੈਸ਼ਨ ਨੂੰ ਰੱਦ ਕਰ ਦਿੱਤਾ ਹੈ ਜਿਸਦੇ ਚਲਦੇ ਮੌਜੂਦਾ ਸਰਕਾਰ ਨੇ ਉਨ੍ਹਾਂ ਨੂੰ ਮਹਿਲਾ ਕਮੀਸ਼ਨਰ ਦੀ ਕੁਰਸੀ ਤੋਂ ਅਹੁਦਾ ਖੋਹ ਲਿਆ ਹੈ ਦੱਸ ਦਈਏ ਕਿ ਕੈਪਟਨ ਸਰਕਾਰ ਸਮੇਂ ਉਹਨਾਂ … Read more

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ ਚ ਮੌਜੂਦਾ ਮੰਤਰੀ ਭਗਵੰਤ ਮਾਨ ਦੇ ਘਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵੱਲੋਂਧਰਨਾ ਲਗਾਇਆ ਗਿਆ ਹੈ ਤੇ ਵੱਡੀ ਗਿਣਤੀ ਇੱਕਠ ਦਿਖਾਈ ਦੇ ਰਿਹਾ ਹੈ ਜਾਣਕਾਰੀ ਵਜੋ ਦਸ ਦਈਏ ਕਿ ਮੁਕੇਸ਼ ਮਲੌਦ ਦਾ ਕਹਿਣਾ ਹੈ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਰਾਸ਼ਨ ਤੇ ਡਿਪੂ ਹੋਲਡਰਾਂ ਦੇ ਵੱਲੋਂ ਮਨਮਾਨੀ ਕੀਤੀ ਜਾ ਰਹੀ ਗਰੀਬ ਲੋਕਾਂ ਦੇ ਰਾਸ਼ਨ ਕੱਟੇ … Read more

ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਕੱਢਿਆ ਜਾਵੇਗਾ ਮਾਰਚ

ਪੰਜਾਬ ਕਿਸਾਨ ਯੂਨੀਅਨ ਏਕਤਾ ਦੇ ਵੱਲੋਂ 13 ਮਾਰਚ ਨੂੰ ਮਾਰਚ ਕੱਢਿਆ ਜਾਵੇਗਾਂ ਤੇ ਉੱਥੇ ਕਿਸਾਨ ਯੂਨੀਅਨ ਦੇ ਪ੍ਰਧਾਨ ਰੂਲਦੂ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀ ਮੰਗ ਪੱਤਰ ਭੇਜਾਂਗੇ ਤੇ ਸਰਕਾਰ ਤੇ ਪੂਰੀ ਤਰ੍ਹਾਂ ਜ਼ੋਰ ਪਾਇਆ ਜਾਵੇਗਾ ਕਿ ਸਰਕਾਰ ਉਹਨਾਂ ਦੀ ਮੰਗਾਂ ਪੂਰੀਆ ਕਰੇ ਤੇ ਇਸ ਤੋਂ ਇਲਾਵਾ ਉਹਨਾਂ … Read more

ਐਮਪੀ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੁਣਾਈਆ ਖਰੀਆਂ

…. ਗੋਇੰਦਵਾਲ ਜੇਲ੍ਹ ਦੇ ਵਿੱਚ ਜੋ ਝੜਪ ਹੋਈ ਸੀ ਉਸਨੂੰ ਲੈ ਕੇ ਲੁਧਿਆਣਾ ਦੇ ਸੰਸਦ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਦੇ ਨੇੇ ਤੇ ਭਾਈ ਅੰਮ੍ਰਿਪਾਲ ਨੂੰ ਤੇ ਸਰਕਾਰ ਖਰੀਆ ਕਰੀਆਂ ਗੱਲਾਂ ਸੁਣਾਈਆਂ ਨੇ ਤੇ ਉਹਨਾ ਨੇ ਕਿਹਾ ਕਿ ਇਹ ਪੰਜਾਬ ਹੈ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਰਾਮ ਸਹਾਰੇ ਚੱਲ ਰਹੀ ਤੇ … Read more

ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਦਿਹਾਤੀ ਵਿਕਾਸ ਫ਼ੰਡ ਰੋਕਿਆ

ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੇਂਦਰ ਵੱਲੋਂ ਦਿਹਾਤੀ ਵਿਕਾਸ ਫ਼ੰਡ ਰੋਕਣ ਕਰਕੇ ਪੰਜਾਬ ਮੰਡੀ ਬੋਰਡ ਵਿੱਤੀ ਸੰਕਟ ਵਿੱਚ ਘਿਰ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀ ਕਿਸ਼ਤ ਨਹੀਂ ਮੋੜ ਸਕਿਆ। ਦਸੰਬਰ ਮਹੀਨੇ ਦੀ ਕਿਸ਼ਤ ਨਾ ਮੋਰਨ ਕਰਕੇ ਪੰਜਾਬ ਮੰਡੀ ਬੋਰਡ ਹੁਣ ਡਿਫਾਲਟਰ ਹੋ ਗਿਆ … Read more

ਮਨੀਸ਼ ਸਿਸੋਦੀਆ ਨੇ ਘੜੀ ਪੰਜਾਬ ਦੀ ਸ਼ਰਾਬ ਨੀਤੀ, ਸਰਕਾਰੀ ਖ਼ਜ਼ਾਨੇ ਨੂੰ ਪਿਆ ਕਰੋੜਾਂ ਦਾ ਘਾਟਾ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪੰਜਾਬ ਤੱਕ ਵਧਾਇਆ ਜਾਵੇ। ਮਜੀਠੀਆ ਨੇ ਦੋਸ਼ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੇ ਘਾੜੇ ਹਨ, ਜਿਸ ਕਾਰਨ ਸੂਬੇ … Read more

ਪੰਜਾਬ ਪ੍ਰਧਾਨ ਅਸਵਨੀ ਸ਼ਰਮਾ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਧਿਆ ਨਿਸ਼ਾਨਾ

ਅਜਨਾਲਾ ਵਿੱਚ ਹੋਈ ਘਟਨਾ ਨੂੰ ਲੈ ਕੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਧਿਆ ਨਿਸ਼ਾਨਾ , ਕਿਹਾ ਮੁੜ ਤੋਂ ਕਾਲੇ ਦੌਰ ਦੀ ਆਈ ਯਾਦ , ਪੰਜਾਬ ਸਰਕਾਰ ਨੂੰ ਚਾਹੀਦਾ ਜਾਗਣਾ । ਪੰਜਾਬ ਸਰਕਾਰ ਨੂੰ ਪੁੱਛਿਆ ਸੁਆਲ ਕਿ ਪੰਜਾਬ ਸਰਕਾਰ ਕਿਓਂ ਅੰਮ੍ਰਿਤਪਾਲ ਦੇ ਖ਼ਿਲਾਫ਼ ਨਹੀਂ ਕਰ ਰਹੀ ਕਾਰਵਾਈ । ਬੀਤੇ ਦਿਨੀਂ ਹੋਏ ਇਨਵੈਸਟ ਪੰਜਾਬ ਨੂੰ ਲੈ … Read more

ਭਾਈ ਅੰਮ੍ਰਿਤਪਾਲ ਪਹੁੰਚੇ ਸ਼੍ਰੀ ਅੰਮ੍ਰਿਤਸਰ ਸਾਹਿਬ, ਨੌਜਵਾਨ ਨੂੰ ਜੱਥੇਬੰਦੀਆ ਨਾਲ ਜੁੜਨ ਦੀ ਕੀਤੀ ਅਪੀਲ

ਅੰਮ੍ਰਿਤਸਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਕ ਵਾਰ ਫਿਰ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਉਨ੍ਹਾਂ ਦੇ ਨਾਲ ਅੱਜ ਪੁਲਿਸ ਵੱਲੋਂ ਰਿਹਾਅ ਕੀਤੇ ਗਏ ਲਵਲੀ ਸੀ ਤੂਫਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਵਾਹਿਗੁਰੂ ਦੇ ਘਰ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ … Read more

ਐਮ ਐਲ ਏ ਲਹਿਰਾਗਾਗਾ ਬਰਿੰਦਰ ਗੋਇਲ ਨੇ ਕੇਂਦਰ ਸਰਕਾਰ ਘੇਰੀ

ਲਹਿਰਾਗਾਗਾ ਦੇ ਐਮ ਐਲ ਏ ਬਰਿੰਦਰ ਕੁਮਾਰ ਗੋਇਲ ਨੇ ਕੇਂਦਰ ਸਰਕਾਰ ਘੇਰਦਿਆ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਮਾਨ ਸਰਕਾਰ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ, ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਦੀ ਕੋਈ ਸਮੱਸਿਆ ਆਈ ਤਾਂ ਉਹ ਵੀ ਕੇਂਦਰ ਸਰਕਾਰ ਕਰ ਕੇ ਆਵੇਗੀ ਕਿਉਂਕਿ ਪੰਜਾਬ ਵਿੱਚ ਕੋਲਾ ਬਾਹਰਲੀ ਸਟੇਟ ਵਿੱਚ ਆਉਂਦਾ ਹੈ ਸੁਨਾਮ ਜਾਖਲ … Read more

ਸਿਮਰਜੀਤ ਸਿੰਘ ਮਾਨ ਹੋਏ ਅੱਜ ਮੀਡੀਆ ਦੇ ਸਾਹਮਣੇ

ਸੰਗਰੂਰ ਦੇ ਸੰਸਦ ਸਿਮਰਜੀਤ ਸਿੰਘ ਮਾਨ ਮੀਡੀਆ ਨਾਲ ਗੱਲਬਾਤ ਕੀਤੀ ਗਈ ਤੇ ਉਹਨਾ ਨੇ ਕਿਹਾ ਕਿ ਉਹ ਸੰਗਰੂਰ ,ਬਰਨਾਲਾ ਅਤੇ ਮਲੇਰਕੋਟਲਾ ਦੇ ਲਈ ਇਕ ਪ੍ਰਜੈਕਟ ਲੈ ਕੇ ਆਏ ਨੇ ਜਿਸ ਚ ਬਿਜਲੀ ਸਪਲਾਈ ਚ ਸੁਧਾਰ ਕਰਨਾ ਜਿਸ ਚ ਨਵੀਆਂ ਤਾਰਾ ਖੰਬੇ ਬਿਜਲੀ ਅਤੇ ਤਲਾਬਾ ਨੂੰ ਪੱਕੇ ਕਰਨ ਦਾ ਪ੍ਰੋਜੈਕਟ ਨੂੰ ਲੈ ਕੇ ਆਏ ਨੇ ਉਹਨਾ … Read more

ਕਾਰਪੋਰੇਟ ਘਰਾਣਆਿਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਪੰਜਾਬ ਦੇ ਹੱਕਾਂ ਤੇ ਮਾਰ ਰਹੀ ਹੈ ਡਾਕਾ- ਲੱਖਾ ਸਧਿਾਣਾਂ

ਹਰੀਕੇ ਹੈਡ ਤੋਂ ਸਤਲੁਜ ਅਤੇ ਬਿਆਸ ਦਰਿਆ ਦਾ ਪਾਣੀ ਰਾਜਸਥਾਨ ਅਤੇ ਲੱਗਭਗ ਅੱਧੇ ਪੰਜਾਬ ਦੇ ਖੇਤਾਂ ਤੱਕ ਪਹੁੰਚਾਉਣ ਵਾਲੀਆਂ ਨਹਿਰਾਂ ਨੂੰ ਕੰਕਰੀਟ ਅਤੇ ਪਲਾਸਟਿਕ ਪੇਪਰ ਪਾ ਕੇ ਪੱਕੇ ਕਰਨ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ ਸਥਾਨਕ ਪੱਧਰ ਤੇ ਲੋਕਾਂ ਨੇ ਸੰਘਰਸ ਵਿੱਢਿਆ ਹੋਇਆ ਹੈ ਉਥੇ ਹੀ ਹੁਣ ਸਮਾਜ ਸੇਵੀ ਲੱਖਾ ਸਿਧਾਣਾਂ ਵੀ ਇਸ ਸੰਘਰਸ਼ … Read more

ਫਰੀਦਕੋਟ ਵਿਖੇ ਡੀਸੀ ਦਫਤਰ ਮੂਹਰੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਲਈ ਧਰਨਾ ਦੇਕੇ ਮੰਗ ਪੱਤਰ ਸੌਪਿਆ 

 ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ ਜਿਲ੍ਹਾ ਹੈੱਡ ਕੁਆਟਰ ਤੇ ਧਰਨਾਂ ਦਿੱਤਾ ਗਿਆ । ਧਰਨੇਂ ਦੀ ਅਗਵਾਈ ਜਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤੀ।  ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ … Read more

ਪੰਜਾਬ ਦੇ 19 ਜ਼ਿਲ੍ਹਿਆਂ ਅਤੇ 20 ਥਾਵਾਂ ਤੇ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਦਿੱਤੇ ਗਏ ਅੱਜ ਡੀਸੀ ਦਫ਼ਤਰ ਦੇ ਮੂਹਰੇ ਧਰਨੇ

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹੇ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰ ਦੇ ਬਾਹਰ ਧਰਨੇ ਲਾਏ ਗਏ ਹਨ ਸਾਡੀ ਮੰਗ ਹੈ ਕਿ ਜੇਲਾਂ ਦੇ ਵਿਚ ਹਰ ਧਰਮ ਦੇ ਕੈਦੀ ਸਜ਼ਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਜਲਦ ਰਿਹਾ ਕੀਤਾ ਜਾਵੇ ਅਗਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ … Read more

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸਿੱਖ ਸੰਗਤਾਂ ਦੇ ਵਲੋਂ ਪੈਦਲ ਰੋਸ਼ ਮਾਰਚ ਕੱਢਦੇ ਹੋਏ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸਿੱਖ ਸੰਗਤਾਂ ਵਲੋਂ ਪੈਦਲ ਰੋਸ ਮਾਰਚ ਕੱਢਦੇ ਹੋਏ ਬੰਦੀ ਸਿੰਘਾਂ ਦੀ ਨੂੰ ਰਿਹਾਅ ਕਰਨ ਦੀ ਅਵਾਜ ਬੁਲੰਦ ਕੀਤੀ ਗਈ ਇਹ ਪੈਦਲ ਰੋਸ ਮਾਰਚ ਗੁਰਦਵਾਰਾ ਮੰਝ ਸਾਹਿਬ ਤੋਂ ਸ਼ੁਰੂ ਹੁੰਦੇ ਹੋਏ ਕਰੀਬ 10 ਕਿਲੋਮੀਟਰ ਦਾ ਸਫ਼ਰ ਤੈਅ ਕਰਦੇ ਹੋਏ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਇਤਿਹਾਸਿਕ ਗੁਰਦਵਾਰਾ ਦਮਦਮਾ ਸਾਹਿਬ ਵਿਖੇ … Read more

ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਇਕ ਇਮਾਨਦਾਰ ਮੁੱਖਮੰਤਰੀ ਮਿਲਿਆ ਹੈ ਅਤੇ ਹੁਣ ਮਾਰਚ ਦੇ ਮਹੀਨੇ ਦੇ ਵਿੱਚ ਪੰਜਾਬ ਸਰਕਾਰ ਦਾ ਬਜਟ ਆਨ ਜਾ ਰਿਹਾ ਹੈ ਇਸ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਖਾਸ ਧਿਆਨ ਰੱਖਿਆ ਜਾਵੇਗਾ … Read more

ਬਾਬਾ ਰਾਜਾਰਾਜ ਦੇ ਪਰਿਵਾਰ ਨਾਲ ਕੀਤਾ ਪੁਲਿਸ ਪ੍ਰਸ਼ਾਸ਼ਨ ਨੇ ਧੱਕਾ

ਖਬਰ ਬਾਬਾ ਰਾਜਾਰਾਜ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਥੇ ਪੁਲਿਸ ਪ੍ਰਸ਼ਾਂਸ਼ਨ ਵੱਲੋਂ ਉਹਨਾ ਦੇ ਘਰ ਰੇੜ ਮਾਰੀ ਗਈ ਹੈ ਅਤੇ ਉਹਨਾਂ ਦੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ । ਜਾਣਕਾਰੀ ਵਜੋ ਦਸ ਦਈਏ ਰਾਜਾਰਾਜ ਦਾ ਕਹਿਣਾ ਹੈ ਕਿ ਉਹਨਾਂ ਨੂੰ ਉਹਨਾ ਦੀ ਭਰਜਾਈ ਦਾ ਫੋਨ ਆਇਆ ਸੀ ਜਿਸਦੇ ਚਲਦੇ ਉਹਨਾਂ ਨੇ ਦੱਸਿਆ ਕਿ … Read more