ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੁਰਦੀਪ ਸਿੰਘ ਖੇੜਾ ਨੂੰ ਕੀਤਾ ਰਿਹਾਅ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੁਰਦੀਪ ਸਿੰਘ ਖੇੜਾਂ ਨੂੰ ਰਿਹਾਅ ਕਰ ਦਿਤਾ ਹੈ ਤੇ ਲੰਮੇ ਸਮੇਂ ਤੋਂ ਜੇਲ਼੍ਹ ਚ ਬੰਦ ਨੇ ਤੇ ਜਿਸਦੇ ਚਲਦੇ ਉਹਨਾਂ ਨੂੰ 2 ਮਹੀਨੇ ਦੀ ਪੈਰੋਲ ਮਿਲ ਗਈ ਹੈ ਜਾਣਕਾਰੀ ਵਜੋ ਦਸ ਦੲਇੇ ਕਿ ਗੁਰਦੀਪ ਖੇੜਾਂ ਨੇ ਕਿਹਾ ਕਿ 1990 ਚ ਦਿਲੀ ਦੇ ਵਿਚ ਕਰਨਾਟਕ ਚ ਹੋਏ ਬੰਬ ਧਮਾਕੇ … Read more

ਇੰਡਸਟਰੀ ਪੋਲਸੀ ਅਤੇ ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਆਪ ਸਰਕਾਰ ਤੇ ਨਿਸ਼ਾਨਾ, ਕਿਹਾ ਪੰਜਾਬ ਨੂੰ ਚਲਾ ਰਹੇ ਨੇ ਰਾਘਵ ਚੱਡਾ

ਲੁਧਿਆਣਾ ਦੇ ਗੁਰੂਦੁਆਰਾ ਆਲਮਗੀਰ ਸਾਹਿਬ ਵੱਖ ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਚ ਹਿਸਾ ਲੈਂਦਿਆਂ ਤਮਾਮ ਮੁੱਦਿਆਂ ਤੇ ਗੱਲਬਾਤ ਕੀਤੀ ਹੈ ਅਤੇ ਸਿੱਖ ਭਾਈਚਾਰੇ ਚ ਹੋ ਰਹੇ ਵਿਤਕਰਿਆਂ ਨੂੰ ਲੈ ਕੇ ਵੀ ਗਲਬਾਤ ਕੀਤੀ ਹੈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ … Read more

ਚੰਡੀਗੜ੍ਹ ਇਨਸਾਫ ਮੋਰਚੇ ਨੂੰ ਲੈ ਕੇ ਡਾ. ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਤੇ ਸਾਦੇ ਨਿਸ਼ਾਨੇ

ਚੰਡੀਗੜ ਮੋਰਚੇ ਚ ਚੰਡੀਗੜ ਪੁਲਿਸ ਅਤੇ ਇਨਸਾਫ ਮੋਰਚੇ ਵਿਚ ਹੋ ਰਹੇ ਟਕਰਾਵ ਨੂੰ ਲੈਕੇ ਡਾਕਟਰ ਵੇਰਕਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਖੂਨੀ ਝੜਪ ਹੋ ਰਹੀ ਹੈ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ ਇਸਦੀ ਜਿੰਮੇਵਾਰ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਹ ਮੋਰਚੇ ਵਾਲੇ ਕਿੰਨੇ ਦਿਨ ਤੋਂ ਭਗਵੰਤ ਮਾਨ ਕੋਲ ਸਮਾਂ … Read more

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮਾਰਚ ਕੱਢਿਆ ਗਿਆ,ਇਹ ਮਾਰਚ ਯੂਨੀਵਰਸਿਟੀ ਦੇ ਸਟੂਡੈਂਟਸ ਦੇ ਵੱਲੋ ਕੱਢਿਆ ਗਿਆ

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਯੂਨਾਈਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਵਿਦਿਆਰਥੀ ਯੂਨੀਅਨਾਂ ਵੱਲੋਂ ਅੱਜ ਯੂਨੀਵਰਸਿਟੀ ਦੇ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਇੱਕ ਮਾਰਚ ਕੱਢਿਆ ਗਿਆ ਵਿਦਿਆਰਥੀਆ ਨੇ ਕਿਹਾ ਕਿ ਸਾਡੇ ਨੋਜਵਾਨਾ ਨੇ ਕੌਮ ਦੇ ਹਿਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦੇ ਵੱਡੀਆ ਕੁਰਬਾਨੀਆ ਦਿੱਤੀਆ ਹਣ। ਬੰਦੀ ਸਿੰਘਾਂ ਨੇ ਵੀ ਅਧਿਕਾਰੀਆ ਦੀ … Read more

ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਦੀ ਵਿਦਿਆਰਥਣ ਮੁਖ ਮੰਤਰੀ ਪੰਜਾਬ ਨੂੰ ਮਿਲ ਹੋਈ ਭਾਵੁਕ

ਬੀਤੇ ਰੋਜ ਮੁਖ ਮੰਤਰੀ ਪੰਜਾਬ ਨੂੰ ਮਾਲ ਰੋਡ ਸਰਕਾਰੀ ਸਕੂਲ ਦੀਆ ਦਸ ਵਿਦਿਆਰਥਣਾ ਵਲੋ ਬਣਾਈ ਚਿਪ ਨੂੰ ਸੈਟੇਲਾਇਟ ਦੀ ਪ੍ਰੋਗਰਾਮਿੰਗ ਵਿਚ ਲਾਂਚ ਕਰਨ ਮੌਕੇ 10 ਫਰਵਰੀ ਨੂੰ ਹੀਰਾਕੌਟਾ ਵਿਚ ਪਹੁੰਚਣ ਦੇ ਸਦੇ ਤੋ ਪਹਿਲਾ ਮੁਖ ਮੰਤਰੀ ਪੰਜਾਬ ਨੂੰ ਮਿਲਨ ਮੌਕੇ ਭਾਵੁਕ ਹੋਈ ਅੰਮ੍ਰਿਤਸਰ ਦੇ ਮਾਲਰੋਡ ਸਕੂਲ ਵਿਚ ਪੜਣ ਵਾਲੀ ਗਰੀਬ ਪਰਿਵਾਰ ਦੀ ਸਿਮਰਨ ਨਾਲ ਅਜ … Read more

ਇਲਾਕੇ ਚ ਦੁਸ਼ਮਣੀ ਦੇ ਚੱਲਦਿਆਂ ਹਮਲਾਵਰਾਂ ਵੱਲੋਂ ਦੁਕਾਨ ਦੀ ਕੀਤੀ ਭੰਨ-ਤੌੜ ਤੇ ਇੱਕ ਵਿਅਕਤੀ ਨੂੰ ਕੀਤਾ ਜ਼ਖਮੀ

ਅੰਮ੍ਰਿਤਸਰ ਦੇ ਥਾਣਾ ਹੇਰ ਕੰਬੋਜ ਦੇ ਪੰਡੌਰੀ ਵੜੈਚ ਇਲਾਕੇ ਵਿੱਚ ਦੁਸ਼ਮਣੀ ਦੇ ਚੱਲਦਿਆਂ ਹਥਿਆਰਬੰਦ ਹਮਲਾਵਰਾਂ ਵੱਲੋਂ ਇੱਕ ਦੁਕਾਨ ਦੀ ਭੰਨ-ਤੋੜ ਕਰਕੇ ਇੱਕ ਵਿਅਕਤੀ ਨੂੰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਇਕਬਾਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਦੋ ਦਰਜਨ ਦੇ ਕਰੀਬ ਵਿਅਕਤੀ 4 ਕਾਰਾਂ ਅਤੇ 5 … Read more

ਸਰਪੰਚ ਭਗਵੰਤ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਵੱਡੇ ਆਗੂ ਅਤੇ ਪਿੰਡ ਰਾਜੂਬੇਲਾ ਦਾ ਸਰਪੰਚ ਭਗਵੰਤ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆਂ ਇਸ ਮੋਕੇ ਤੇ ਉਹਨਾਂ ਕਿਹਾ ਕਿ ਆਮ … Read more

ਭੀਮ ਆਰਮੀ ਦੇ ਨੌਜਵਾਨਾਂ ਨੇ ਕੀਤੀ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ, ਦੱਸਿਆ BJP ਅਤੇ RSS ਫੁੱਟ ਪੁਆ ਕੇ ਕਰਦੀ ਹੈ ਰਾਜ

ਸ਼੍ਰੀ ਅਕਾਲ ਤਖਤ ਸਾਹਿਬ ਦੇ ਵਿਖੇ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਮੁਲਾਕਾਤ ਕਰਨ ਲਈ ਹਰਿਆਣਾ ਅਤੇ ਯੂਪੀ ਦੇ ਕੁਝ ਦਲਿਤ ਤੇ ਜਾਟ ਆਗੂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ।ਜਿਨ੍ਹਾਂ ਵਿਚ ਭੀਮ ਆਰਮੀ ਦੇ ਮੁੱਖੀ ਚੰਦਰ ਸ਼ੇਖਰ ਆਜ਼ਾਦ ਵੀ ਸ਼ਾਮਲ ਸਨ। ਚੰਦਰ ਸ਼ੇਖਰ ਆਜ਼ਾਦ ਕਾਫ਼ੀ ਲੰਬੇ ਸਮੇਂ ਤੋਂ UP ਅਤੇ ਹਰਿਆਣਾ ਵਿੱਚ ਸਮਾਜ … Read more

ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਦੇ ਸਰਪੰਚ ਤੇ ਉਸਦੀ ਟੀਮ ਦਾ ਵੱਡਾ ਉਪਰਾਲਾ,ਪਿੰਡ ਦੀ ਧਰਮਸ਼ਾਲਾ ਨੂੰ ਹੀ ਬਣਾ ਲਿਆ ਨਸ਼ਾ ਛਡਾਉ ਕੇਂਦਰ

ਕੁਝ ਕਰਨ ਦੀ ਚਾਹ ਹੋਵੇ ਤਾਂ ਉਸ ਨੂੰ ਪੂਰਾ ਕਰਨ ਵਿਚ ਪੂਰੀ ਕਾਇਨਾਤ ਤੁਹਾਡੀ ਮਦਦ ਕਰਦੀ ਹੈ ਇਸ ਗੱਲ ਨੂੰ ਪੂਰਾ ਕਰ ਦਿਖਾਇਆ ਹੈ ਫਰੀਦਕੋਟ ਦੇ ਪਿੰਡ ਮਚਾਕੀ ਕਲਾ ਦੇ ਸਰਪੰਚ ਨੇ,ਜਿੱਸ ਦੀ ਤਾਰੀਫ਼ ਅੱਜ ਹਰ ਪਾਸੇ ਹੋ ਰਹੀ ਹੈ ਪਿੰਡ ਦੇ ਸਰਪੰਚ ਗੁਰਸ਼ਮਿੰਦਰ ਸਿੰਘ ਨੇ ਜਿਥੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕੀਤਾ ਓਥੇ ਹੀ … Read more

ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਖੁਸ਼ਬੂ ਹੋਏ ਇੱਕ-ਦੂਜੇ ਦੇ

ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਅੱਜ ਵਿਆਹ ਬੰਧਨ ਵਿੱਚ ਬੱਝ ਗਏ ਹਨ। ਵਿਧਾਇਕ ਸਵਨਾ ਅਤੇ ਖੁਸ਼ਬੂ ਇੱਕ-ਦੂਜੇ ਦੇ ਜੀਵਨਸਾਥੀ ਬਣ ਗਏ ਹਨ। ਵਿਆਹ ਪੂਰਨ ਰੀਤੀ-ਰਿਵਾਜਾਂ ਨਾਲ ਹੋਇਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਆਨੰਦ ਕਾਰਜ ਹੋਏ। ਵਿਧਾਇਕ ਸਵਨਾ ਨੇ ਇਸ ਖੁਸ਼ੀ ਦੇ ਮੌਕੇ ‘ਤੇ ਪੁੱਜਣ ਲਈ ਸਾਰੇ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਦਾ … Read more

ਪੰਜਾਬ ਪੁਲਿਸ ‘ਚ ਕਾਂਸਟੇਬਲ ਤੇ ਸਬ-ਇੰਸਪੈਕਟਰ ਦੀਆਂ ਨਿਕਲੀਆਂ ਭਰਤੀਆਂ

ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀ ਖੋਲ ਦਿੱਤੀ ਗਈ ਹੈ। ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ … Read more

ਆਪ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ

ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ, ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਸ ‘ਤੇ … Read more

ਲਤੀਫਪੁਰ ਵਾਸੀਆਂ ਵੱਲੋਂ ਮੰਗ ਪੱਤਰ ਨੂੰ ਲੈ ਕੇ ਹੋਈ ਤਿੱਖੀ ਬਹਿਸਬਾਜ਼ੀ,ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ

ਜਲੰਧਰ ‘ਚ ਅੱਜ ਲਤੀਫਪੁਰਾ ਵਾਸੀ ਅਤੇ ਕਿਸਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਘਿਰਾਓ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਲਤੀਫਪੁਰਾ ‘ਚ ਹੀ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। 9 ਦਸੰਬਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇੰਪਰੂਵਮੈਂਟ … Read more

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ

ਪੰਜਾਬ ਸਰਕਾਰ ਦਾ ਅੜੀਅਲ ਰਵਈਆ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਦੇ ਖਿਲਾਫ ਹੈ ਨਾ ਕਿ ਸਾਰੇ ਪ੍ਰਸ਼ਾਸਨ ਦੇ ਖਿਲਾਫ, ਹਰ ਇਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਇਹ ਕਹਿਣਾ ਹੈ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਜੋ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿਚ ਬਟਾਲਾ ਦੇ ਸ਼ਿਵ ਆਡੀਟੋਰੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ … Read more

ਨੰਗਲ ਰੋਡ ਦੀ ਟੁੱਟੀ ਸੜਕ ਤੋਂ ਲੋਕ ਕਾਫੀ ਪ੍ਰੇਸ਼ਾਨ

ਗੜ੍ਹਸ਼ੰਕਰ ਤੋਂ ਨੰਗਲ ਰੋਡ ਦੀ ਸਡ਼ਕ ਅੱਜ ਥੋੜੇ ਜਿਹੇ ਮੀਂਹ ਦੇ ਕਾਰਨ ਛੱਪੜ ਦਾ ਰੂਪ ਧਾਰ ਚੁੱਕੀ ਹੈ। ਗੜ੍ਹਸ਼ੰਕਰ ਵਿੱਖੇ ਪਏ ਥੋੜੇ ਜਿਹੇ ਮੀਂਹ ਦੇ ਕਾਰਨ ਸੜਕ ਦੇ ਵਿੱਚ ਪਏ ਟੋਇਆਂ ਵਿੱਚ ਪਾਣੀ ਭਰਨ ਕਾਰਨ ਆਣ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੜਕ ਤੇ ਵਿੱਚ ਪਏ ਟੋਇਆਂ ਕਾਰਨ ਗੱਡਿਆਂ ਨੁਕਸਾਨੀਆਂ ਜਾ ਰਹੀਆਂ … Read more

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫੈਕਟਰੀ ਖਿਲ਼ਾਫ ਕੱਢਿਆਂ ਰੋਸ ਮਾਰਚ

ਸ਼ਰਾਬ ਫੈਕਟਰੀ ਵਿੱਚੋਂ ਜਮੀਨ  ਵਿੱਚ ਪਾਈ ਜਾ ਰਹੇ ਲਾਹਣ ਤੋਂ ਬਾਅਦ ਲੋਕਾਂ ਦੇ ਖੇਤਾਂ ਦੇ ਬੋਰਾ ਵਿਚੋਂ ਨਿਕਲ ਰਹੇ ਗੰਧਲੇ ਪਾਣੀ  ਤੋਂ ਬਾਅਦ ਇਲਾਕੇ ਵਿੱਚ ਪਾਣੀ ਗੰਧਲਾ ਹੋਣ ਦੀ ਖ਼ਬਰ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਫੈਲ ਗਈ ਸੀ ਜਿਸ ਤੋਂ ਬਾਅਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ  ਸ਼ਰਾਬ ਫੈਕਟਰੀ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਅੱਜ ਪਿੰਡ ਲੋਹਕਾ  … Read more

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਕੀਤਾ ਤਿੱਖਾ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹੱਲਾ ਕਲੀਨਿਕ ਖੋਲ੍ਹਣ ਦੇ ਮਾਮਲੇ ਉੱਪਰ ਘੇਰਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਦਾ ਇੰਨਾ ਬੁਰਾ ਹਾਲ ਹੈ ਕਿ ਮਰੀਜ਼ ਟੀਕੇ ਲਵਾਉਣ ਲਈ ਆਪ ਸਰਿੰਜਾਂ ਲਿਆ ਰਹੇ ਹਨ। ਸੁਖਬੀਰ ਬਾਦਲ … Read more

ਸਕੂਲਾਂ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਖਿਲਾਫ਼ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਸਕੂਲੀ ਬਚਿਆ ਨੇ ਲਗਾ ਦਿੱਤਾ ਧਰਨਾ

ਜਿਲਾ ਗੁਰਦਾਸਪੁਰ ਦੇ ਕਸਬਾ ਘੁਮਾਨ ਵਿਖੇ ਸਰਕਾਰੀ ਸਕੂਲਾਂ ਦੀ ਅਧਿਆਪਕ ਯੂਨੀਅਨ ਅਤੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਵੱਲੋਂ ਲਗਾਤਾਰ ਕਸਬਾ ਘੁਮਾਣ ਦੇ ਸਕੂਲਾਂ ਵਿੱਚ ਹੋ ਰਹੀਆਂ ਚੋਰੀਆਂ ਅਤੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਕਸਬਾ ਘੁਮਾਣ ਦੇ ਥਾਣੇ ਤੋਂ ਕੁਝ ਦੂਰੀ ਤੇ ਬਾਬਾ ਨਾਮਦੇਵ ਜੀ ਚੌਂਕ ਵਿੱਚ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ … Read more