ਮੁਹੱਲੇ ਦੀਆਂ ਟੁੱਟੀਆਂ ਸੜਕਾਂ ਦਾ ਬੁਰਾ ਹਾਲ ‘ਲੋਕ ਹੋਏ ਪ੍ਰੇਸ਼ਾਨ

ਹੁਸਿ਼ਆਰਪੁਰ ਸ਼ਹਿਰ ਦੇ ਵਾਰਡ ਨੰ 2 ਅਧੀਨ ਆਉਂਦੇ ਮੁਹੱਲਾ ਨਿਊ ਸੁਖੀਆਬਾਦ ਤੋਂ ਐ ਜਿੱਥੇ ਅੱਜ ਮੁਹੱਲਾ ਵਾਸੀਆਂ ਵਲੋਂ ਵੱਖ ਵੱਖ ਸਮੱਸਿਆਵਾਂ ਨੂੰ ਲੈ ਕੇ ਕੌਂਸਲਰ ਲਵਕੇਸ਼ ਓਹਰੀ ਵਿਰੁੱਧ ਰੋਸ ਪ੍ਰਗਟ ਕੀਤਾ ਤੇ ਕਿਹਾ ਕਿ ਕੌਂਸਲਰ ਵਲੋਂ ਜਾਣਬੁਝ ਕੇ ਉਨ੍ਹਾਂ ਦੇ ਮੁਹੱਲੇ ਦਾ ਵਿਕਾਸ ਨਹੀਂ ਕਰਵਾਇਆ ਜਾ ਰਿਹਾ ਏ। ਗੱਲਬਾਤ ਦੌਰਾਨ ਮੁਹੱਲਾ ਵਾਸੀਆਂ ਨੇ ਦੱਸਿਆ ਕਿ … Read more

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੀਤੀ ਗਈ ਟਰੱਕਾਂ ਦੀ ਰੇਡ,10 ਲੱਖ ਰੁਏ ਦਾ ਲਗਾਇਆ ਜ਼ੁਰਮਾਨਾ

ਰਾਜਪੁਰੇ ਦੇ ਦਿਲੀ ਅੰਮ੍ਰਿਤਸਰ ਨੈਸਨਲ ਹਾਈਵੇ ਤੋਂ ਸਾਹਮਣੇ ਆ ਰਹੀ ਹੈ ਜਿਥੇ ਹਰਪਾਲ ਚੀਮਾ ਵੱਲੋਂ ਲਾਇਵ ਰੇਡ ਮਾਰੀ ਗਈ ਹੈ ਜਿਥੇ ਬਗੈਰ ਬਿਲਾ ਦੇ 15-16 ਟਰੱਕ ਫੜੇ ਗਏ ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ ਤੇ ਉਥੇ ਹੀ ਟੈਕਸ ਚੋਰੀ ਦੇ ਖਿਲਾਫ ਵੱਡਾ ਐਕਸ਼ਨ ਲਿੱਤਾ ਹੈ ਤੇ ਹਰਪਾਲ ਚੀਮਾ ਵੱਲੋਂ ਟਰੱਕਾਂ ਦੀ … Read more

108 ਐਬੂਲੈਂਸ ਦੀ ਚੱਲ ਰਹੀ ਹੜਤਾਲ ਖਤਮ

ਲੁਧਿਆਣਾ ਦੇ ਵਿੱਚ 108 ਐਂਬੂਲੈਂਸ ਦੀ ਚੱਲ ਰਹੀ ਹੜਤਾਲ ਖਤਮ, ਐਂਬੂਲੈਂਸ ਚਾਲਕ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਪੰਜਾਬ ਦੇ ਸਿਹਤ ਮੰਤਰੀ ਅਤੇ ਆਈ ਜੀ ਜਸਕਰਨ ਸਿੰਘ ਨਾਲ ਹੋਈ ਮੁਲਾਕਾਤ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਹੈ। ਆਖਰ ਇਕ ਹਫ਼ਤੇ ਬਾਅਦ ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ ਤੇ ਚੱਲ ਰਹੀ ਪੰਜਾਬ ਭਰ ਦੇ 108 ਐਂਬੂਲੈਂਸ ਚਾਲਕ … Read more

ਭਲਾਈ ਕਮੇਟੀ ਦੇ ਮੰਗ ਪੱਤਰ ਨੂੰ ਲੈ ਕੇ ਡਿਪਟੀ ਸਪੀਕਰ ਦੀ ਹੋਈ ਤਿੱਖੀ ਬਹਿਸ਼ਬਾਜ਼ੀ

ਗੜਸ਼ੰਕਰ-ਬੀਤ ਕਮੇਟੀ ਵੱਲੋਂ ਬੀਤ ਇਲਾਕੇ ਦੇ ਮੰਗਾਂ ਨੂੰ ਲੈਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਮੰਗ ਪੱਤਰ ਦੇ ਪੁੱਜੇ ਬੀਤ ਭਲਾਈ ਕਮੇਟੀ ਮੈਂਬਰਾਂ ਅਤੇ ਡਿਪਟੀ ਸਪੀਕਰ ਦਰਮਿਆਨ ਉਸ ਸਮੇਂ ਤਿੱਖੀ ਬਹਿਸਬਾਜ਼ੀ ਹੋ ਗਈ ਜਦੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਕਿਹਾ ਅਤੇ ਇਸੇ ਦਰਮਿਆਨ ਦੋਵੇਂ ਪਾਸੇ ਤੋਂ … Read more

ਚਾਇਨਾ ਡੋਰ ਨਹੀਂ ਇਹ ਖੂਨੀ ਡੋਰ ਹੈ ਖੂਨੀ ਚਾਈਨਾ ਡੋਰ‌‌ ਨਾਲ ਮੰਦਭਾਗੀ ਘਟਨਾਂ ‘ਚ ਹੋਇਆ ਵਾਧਾ

ਖੂਨੀ ਡੋਰ ਦੀ ਵਿਕਰੀ ਤੇ ਸਪਲਾਈ ਨੂੰ ਪਿੱਛਲੇ 10 ਸਾਲ ਤੋਂ ਨਾਂ ਰੋਕ ਪਾਉਣਾ ਸਰਕਾਰ ਦੀ ਨਕਾਮੀ।ਹਰ ਸਾਲ ਸਰਕਾਰ ਕਹਿੰਦੀ ਹੈ ਕਿ ਚਾਈਨਾ ਡੋਰ ਬਹੁਤ ਖ਼ਤਰਨਾਕ ਹੈ ਮਨੁੱਖਾਂ ਅਤੇ ਜੀਵ ਜੰਤੂਆਂ ਲਈ ਇਸ ਲਈ ਸਰਕਾਰ ਨੇ ਇਹ ਬੈਨ ਕੀਤੀ ਹੋਈ ਹੈ ਜੇ ਸਰਕਾਰ ਨੇ ਸੱਚਮੁੱਚ ਬੈਨ ਕੀਤੀ ਹੋਈ ਹੈ ਅਤੇ ਜੇਕਰ ਇਹ ਅਸਲ ਵਿੱਚ ਬੈਨ … Read more

ਜ਼ੀਰਾ ਫੈਕਟਰੀ ਨੂੰ ਲੈ ਕੇ ਬਹੁਤ ਵੱਡੀ ਖਬਰ, ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 16 ਜਨਵਰੀ 2023:ਜ਼ੀਰਾ ਫੈਕਟਰੀ ਹੋਵਗੀ ਬੰਦ, ਸੀਐਮ ਮਾਨ ਨੇ ਦਿੱਤੇ ਹੁਕਮ ਸੀਐਮ ਮਾਨ ਨੇ ਦਿੱਤੇ ਜ਼ੀਰਾ ਫੈਕਟਰੀ ਬੰਦ ਕਰਨ ਦੇ ਹੁਕਮ ਪੰਜਾਬ ਵਿੱਚ ਲੋਕ ਰੋਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ … Read more

ਹੁਣ ਕਿਸਾਨ ਘਰ ਬੈਠੇ ਹੀ ਖਰੀਦ ਸਕਦੇ ਨੇ ਵਧੀਆ ਬੀਜ, ਕਿਵੇਂ ਰੁਕੇਗਾ ਨਕਲੀ ਬੀਜ਼ਾਂ ਦਾ ਕਾਰੋਬਾਰ ਜਾਣੋ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਗਈ |ਮੰਤਰੀ ਨੇ ਕਹਿਆ ਕਿ ਹੁਣ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨਕਲੀ ਦਵਾਈ ਤੇ ਬੀਜ ਕਾਰਨ ਨੁਕਸਾਨ ਨਹੀਂ ਹੋਵੇਗਾਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ … Read more

ਸੀਐਮ ਭਗਵੰਤ ਮਾਨ ਵੱਲੋਂ ਕੀਤਾ ਗਿਆ ਐਲਾਨ, ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ ਮਿਲਣਗੇ 2 ਹਜ਼ਾਰ ਰੁਪਏ ਦਾ ਇਨਾਮ

ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਐਕਸੀਡੈਂਟ ਚ ਜ਼ਖਮੀ ਦੀ ਮਦਦ ਕਰਨ ਵਾਲੇ ਨੂੰ ਇਨਾਮ ਮਿਲੇਗਾ।ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ 2 ਹਜ਼ਾਰ ਰੁੲਪਏ ਮਿਲਣਗੇ।ਸੀਐਮ ਮਾਨ ਨੇ ਕਿਹਾ ਹੈ ਕਿ ਸਰਕਾਰ ਮਰੀਜ਼ ਦਾ ਵੀ ਖਰਚਾ ਚੁੱਕੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ … Read more

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ “25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ”

ਮੁੱਖ ਮੰਤਰੀ ਨੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਪਹਿਲਾਂ ਇੰਡਸਟਰੀਆਂ ਇੱਕ ਪਰਿਵਾਰ ਨਾਲ MoU ਨਾਲ ਸਾਇਨ ਹੁੰਦੇ ਸੀ। ਹੁਣ ਸਰਕਾਰ ਨਾਲ MoU ਸਾਇਨ ਹੁੰਦੇ ਨੇ। CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ। ਕੁਆਲਿਟੀ ਐਜੂਕੇਸ਼ਨ ਤੇ ਕੁਆਲਿਟੀ ਸਿਹਤ ਸੇਵਾਵਾਂ ਵੱਲ ਧਿਆਨ ਦੇ ਰਹੇ ਹਾਂ। ਪਹਿਲਾਂ ਨੀਯਤ ਸਾਫ਼ ਨਹੀਂ ਸੀ, ਲੋਕਾਂ ਦੀ ਸਿਹਤ ਵੱਲ ਧਿਆਨ … Read more

ਪੰਜਾਬ ਸਰਕਾਰ 27 ਜਨਵਰੀ ਨੂੰ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ- ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ । ਪੰਜਾਬ ਸਰਕਾਰ ਵੱਲੋਂ 27 ਜਨਵਰੀ ਨੂੰ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੇ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ। ਅੰਮ੍ਰਿਤਸਰ ਵਿੱਚ 27 ਜਨਵਰੀ ਨੂੰ … Read more

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਜ਼ਾਹਰ ਕੀਤਾ ਦੁੱਖ

ਭਾਰਤ ਜੋੜੋ ਯਾਤਰਾ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ’ ਦੌਰਾਨ ਸੰਤੋਖ ਸਿੰਘ ਚੌਧਰੀ ਸਿਹਤ ਵਿਗੜੀ ਸੀ। ਰਾਹੁਲ ਗਾਂਧੀ ਨਾਲ ਪੈਦਲ ਯਾਤਰਾ ਕਰ ਰਹੇ ਸਨ। Bhagwant Mann ਨੇ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ‘ਤੇ ਜ਼ਾਹਰ ਕੀਤਾ ਦੁੱਖ ਦੱਸ ਦਈਏ … Read more

ਭਗਵੰਤ ਮਾਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ

ਚੰਡੀਗੜ੍ਹ 13 ਜਨਵਰੀ 2023: ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਦਾ ਵੱਡਾ ਫੈਸਲਾ ਕੀਤਾ ਹੈ। 6 ਹਜ਼ਾਰ ਤੋਂ ਵੱਧ ਮੁਲਾਜ਼ਮ ਹੋਣਗੇ ਪੱਕੇ। CM ਨੇ ਟਵੀਟ ਕਰ ਦਿੱਤੀ ਜਾਣਕਾਰੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ- CM ਮਾਨ। ਸਰਕਾਰ ਜਲਦ ਸਾਂਝੇ ਕਰੇਗੀ ਵੇਰਵੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ … Read more

ਇੱਕ ਹੋਰ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ

ਵਿਜੀਲੈਂਸ ਅਫ਼ਸਰਾਂ ਨੇ ਕਾਂਗੜ ਦੀ ਪੰਜਾਬ ਤੇ ਦੂਸਰੇ ਸੂਬਿਆਂ ਵਿਚ ਨਾਮੀ ਤੇ ਬੇਨਾਮੀ ਸੰਪਤੀ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ ਅਤੇ ਕਾਫ਼ੀ ਵੇਰਵੇ ਜਾਂਚ ਏਜੰਸੀ ਦੇ ਹੱਥ ਲੱਗੇ ਹਨ। ਕਾਂਗੜ ਦੇ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਮਾਲ ਮੰਤਰੀ ਰਹਿਣ ਵੇਲੇ ਦੇ ਵੇਰਵਿਆਂ ’ਤੇ ਖ਼ਾਸ ਤੌਰ ’ਤੇ ਕੇਂਦਰਿਤ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਮਾਲ ਵਿਭਾਗ … Read more

ਮਾਨ ਸਰਕਾਰ ਦਾ ਵੱਡਾ ਫੈਸਲਾ ਆਂਗਣਵਾੜੀ ਸੈਂਟਰਾਂ ਲਈ ਉਤਪਾਦ ਕੀਤੇ ਲਾਂਚ

ਚੰਡੀਗੜ੍ਹ ( ਬਿਉਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤਮੰਦ ਪੰਜਾਬ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ | ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ ‘ਤੇ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ| ਪੰਜਾਬ ਦੇ … Read more

ਲੋਕਾਂ ਤੋਂ ਪੈਸੇ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

ਜਲੰਧਰ ਸ਼ਹਿਰ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੀ.ਏ ਰੋਹਿਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕੁਝ ਲੋਕਾਂ ਦਾ ਫੋਨ ਆਇਆ, ਜਿਸ ‘ਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਵਿਧਾਇਕ (ਪੀ.ਏ.) ਦੱਸਿਆ ਅਤੇ ਨਾਲ ਹੀ ਵਿਧਾਇਕ ਨਾਲ ਗੱਲ ਕਰਨ ਲਈ ਕਿਹਾ।ਰਮਨ ਅਰੋੜਾ ਨੇ ਫ਼ੋਨ ਕਿਸੇ ਹੋਰ ਵਿਅਕਤੀ ਨੂੰ ਦਿੱਤਾ ਸੀ। ਜਿਸ … Read more

ਫੌਜਾ ਸਿੰਘ ਸਰਾਰੀ ਦੇ ਅਸਤੀਫਾ ਤੋਂ ਬਾਾਅਦ ਡਾ.ਬਲਵੀਰ ਸਿੰਘ ਬਣੇ ਸਿਹਤ ਮੰਤਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੰਤਰੀ ਮੰਡਲ ਚ ਫੇਰਬਦਲ ਕਰ ਦਿੱਤਾ ਹੈ। ਉੱਥੇ ਹੀ ਫੌਜਾ ਸਿੰਘ ਸਰਾਰੀ ਦੇ ਅਸਤੀਫਾ ਲੈਣ ਤੋਂ ਬਾਅਦ ਹੀ ਵਿਧਾਨ ਸਭਾ ਹਲਕਾ ਪਟਿਆਲਾ ਤੋਂ ਵਿਧਾਇਕ ਡਾ. ਬਲਵੀਰ ਸਿੰਘ ਨੂੰ ਕੈਬਨਿਟ ਚ ਸ਼ਾਮਲ ਕਰ ਲਿਆ ਅਚਾਨਕ ਹੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਤੋਂ ਅਸਤੀਫਾ ਲੈਣ ਤੋਂ ਕੁੱਝ ਘੰਟਿਆਂ ਬਾਅਦ … Read more

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਸਰਾਰੀ ਦੇ ਅਸਤੀਫੇ ਬਾਰੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਤਰੀ ਸਰਾਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ ਤੇ ਹੁਣ ਪੰਜਾਬ ਕੈਬਨਿਟ ਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ । ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਨੇ ਤੇ ਅੱਜ 5 ਵਜੇ ਨਵੇਂ ਮੰਤਰੀ ਹਲਫ … Read more

ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ … Read more