ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ ਟੋਲ ਪਲਾਜ਼ੇ ਨਾਲ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ।

ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ। ਦੱਸ ਦਈਏ … Read more

ਮੁੱਖ ਮੰਤਰੀ ਭਗਵੰਤ ਮਾਨ ਦਾ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੀ ਗਾਰੰਟੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਦਿੱਤੀ ਗਈ ਗਾਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਜਲਦੀ ਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਗਲੇ ਬਜਟ ਦੇ ਨੇੜੇ ਇਸ … Read more

ਮੰਤਰੀ ਮੀਤ ਹੇਅਰ ਵੱਲੋ ਡਰੈਗਨ ਬੋਟ ਖੇਡ ਨੂੰ ਪੰਜਾਬ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਪੰਜਾਬ ‘ਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਚੰਡੀਗੜ੍ਹ ਦੀ ਸੁਖ਼ਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ … Read more

ਦਿੱਲੀ ਨਗਰ ਨਿਗਮ ਚੋਣਾਂ ‘ਚ ਚੱਲਿਆ ਕੇਜਰੀਵਾਲ ਦਾ ਝਾੜੂ, ਬੀਜੇਪੀ ਨੂੰ ਪਛਾੜ ਬਹੁਮਤ ਹਾਸਲ।

ਬੁੱਧਵਾਰ ਸਵੇਰੇ ਅੱਠ ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਦਿੱਲੀ ‘ਚ 4 ਦਸੰਬਰ ਨੂੰ ਹੋਈਆਂ ਚੋਣਾਂ ‘ਚ 50.48 ਫੀਸਦੀ ਵੋਟਿੰਗ ਹੋਈ ਸੀ।ਦਿੱਲੀ ਨਗਰ ਨਿਗਮ ਦੀਆਂ ਸਾਰੀਆਂ 250 ਸੀਟਾਂ ਵਿੱਚੋਂ 239 ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਸ ਵਿੱਚੋਂ ਆਮ ਆਦਮੀ ਪਾਰਟੀ ਨੇ 130 ਸੀਟਾਂ ਜਿੱਤੀਆਂ ਹਨ। ਦੂਜੇ ਪਾਸੇ ਭਾਜਪਾ … Read more

ਆਮ ਆਦਮੀ ਪਾਰਟੀ ਦੇ ਲੀਡਰਾਂ ਲਈ ਹੀ ਮੁਸੀਬਤ ਬਣਿਆ ਗੰਨ ਕਲਚਰ ।

ਭਗਵੰਤ ਮਾਨ ਸਰਕਾਰ ਵੱਲੋਂ ਗੰਨ ਕਲਚਰ ਉੱਪਰ ਸ਼ਿਕੰਜਾ ਕੱਸਣ ਮਗਰੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਲੀਡਰ ਕਸੂਤੇ ਘਿਰਦੇ ਜਾ ਰਹੇ ਹਨ। ਸੋਸ਼ਲ ਮੀਡੀਆ ਉੱਪਰ ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਦੀਆਂ ਹਥਿਆਰਾਂ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਪੁਰਾਣੀ ਫੋਟੋ, ਕੈਬਨਿਟ ਮੰਤਰੀ … Read more

ਭਗਵੰਤ ਮਾਨ ਸਰਕਾਰ ਦੇ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ।

ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾ ਰਹੀ ਹੈ। ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ’ਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫਸਰ ਪ੍ਰਾਈਵੇਟ ਹੋਟਲਾਂ … Read more

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ, ਫਰੀਦਕੋਟ ‘ਚ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਪਿਲਾਇਆ ਜੂਸ। ਮੰਗਾਂ ‘ਤੇ 7ਵੇਂ ਦਿਨ ਹੋਈ ਸਹਿਮਤੀ

ਪੰਜਾਬ ਦੇ ਫਰੀਦਕੋਟ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਲਈ ਲਗਾਤਾਰ ਯਤਨ ਕਰ ਰਹੇ ਸਨ। 24/25 ਨਵੰਬਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਅਤੇ ਜਗਜੀਤ ਸਿੰਘ ਡੱਲੇਵਾਲ ਵਿਚਕਾਰ ਸਮਝੌਤਾ ਹੋਇਆ।ਕਿਸਾਨ ਆਗੂ ਡੱਲੇਵਾਲ ਨੇ ਖੇਤੀਬਾੜੀ ਮੰਤਰੀ ਧਾਲੀਵਾਲ … Read more

ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਥਿਆਰਾਂ ਦੇ ਲਾਇਸੈਂਸਾਂ ਦੀ ਜਲਦ ਹੋਵੇਗੀ ਚੈਕਿੰਗ।

bhagwant maan

ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ।ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ ਬੋਲਣ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਬੈਨ ਕੀਤੇ ਜਾਣਗੇ। ਕਿਸੇ ਵੀ ਭਾਈਚਾਰੇ ਖਿਲਾਫ … Read more

ਆਮ ਆਦਮੀ ਪਾਰਟੀ ਵੱਲੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ।

ਦਿੱਲੀ: ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਸਦਕਾ ਅੱਜ ਸਨ ਫਾਊਂਡੇਸ਼ਨ, ਫੀਕੋ, ਈਸਟਮੈਨ, ਅਤੇ ਵਿਸ਼ਵ ਪੰਜਾਬੀ ਸੰਸਥਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸਾਡੇ ਵੱਲੋਂ ਮੁਫ਼ਤ ਟੂਲਕਿੱਟ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਲਾਭ ਉਨ੍ਹਾਂ ਲੋਕਾਂ ਨੂੰ ਮਿਲੇਗਾ ਜਿਨ੍ਹਾਂ ਕੋਲ ਕੰਮ ਕਰਨ ਦਾ ਤਜਰਬਾ ਹੈ। ਅਤੇ ਡਿਪਲੋਮਾ ਪਰ ਜਿਨ੍ਹਾਂ ਕੋਲ ਟੂਲਕਿੱਟ ਨਹੀਂ ਹੈ, … Read more

ਅੱਜ CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ , ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ।

bhagwant maan

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਕੈਬਨਿਟ ਦੀ ਬੈਠਕ ਅੱਜ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਮੀਟਿੰਗ ਵਿਚ ਪੰਜਾਬ ਨੂੰ ਲੈ ਕੇ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸੂਬਾ ਸਰਕਾਰ ਮੀਟਿੰਗ ਦੌਰਾਨ ਪੰਜਾਬ ਦੇ … Read more

ਆਯੂਸ਼ ਖਟਕਰ ਬਣੇ PU ਦੇ ਨਵੇਂ ਸਰਤਾਜ, AAP ਵਿਦਿਆਰਥੀ ਵਿੰਗ CYSS ਦੀ ਜਿੱਤ।

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਹੋਈਆਂ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ (CYSS) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।CYSS ਦੇ ਮੁੱਖ ਉਮੀਦਵਾਰ ਆਯੂਸ਼ ਖਟਕਰ PU ਦੇ ਨਵੇਂ ਸਰਤਾਜ ਬਣ ਗਏ ਹਨ। CYSS ਨੂੰ ਸਭ ਤੋਂ ਵੱਧ 2712 ਵੋਟਾਂ ਮਿਲੀਆਂ ਹਨ। ਦੂਜੇ ਸਥਾਨ … Read more

ਅੱਜ ਤੋਂ ਹੋਵੇਗੀ ਸ਼ੁਰੂ ਪੰਜਾਬ ‘ਚ ਝੋਨੇ ਦੀ ਖ਼ਰੀਦ।

‘ਆਪ’ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਪੰਜਾਬ ਸਰਕਾਰ ਨੇ 187 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ … Read more

ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਨਰਮ ਪਈ ਪੰਜਾਬ ਸਰਕਾਰ।

ਪੰਜਾਬ ਵਿੱਚ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ ਪਰ ਇਸੇ ਵਿਚਾਲੇ ਹੁਣ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਰਮ ਪੈ ਗਈ ਹੈ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰ ਕੇ ਪਰਾਲੀ ਸਾੜਨ ਤੋਂ ਰੋਕਿਆ ਜਾਵੇਗਾ । ਸਰਕਾਰ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ … Read more

MLA ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦਿਹਾਂਤ ।

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵਿਧਾਇਕ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ … Read more

ਕਿਸਾਨਾਂ ਨੂੰ ਮਾਨ ਸਰਕਾਰ ਵੱਲੋ ਮੂੰਗੀ ਦੀ ਫਸਲ ਦਾ ਸਹੀ MSP ਨਹੀਂ ਮਿਲਿਆ : ਸੁਖਪਾਲ ਸਿੰਘ ਖਹਿਰਾ

sukhpal singh khaira

ਚੰਡੀਗੜ੍ਹ : ਕੁੱਲ ਹਿੰਦ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਿਨ੍ਹਾਂ ਨੂੰ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਹੀਂ ਮਿਲਿਆ। ਖਹਿਰਾ ਨੇ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਨੂੰ ਮਿਲਣ ਲਈ ਕਿਸਾਨਾਂ ਦੇ … Read more

CM ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

BhagwantMaan

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਮੁਲਾਕਾਤ ਬਹੁੱਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਅਸੀ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਮੂਰਮੁ ਜੀ … Read more

ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖਿਲਾਫ ਅਸ਼ਲੀਲ ਵੀਡੀਓ ਵਾਇਰਲ ਕਰਨ ਤੇ ਕੇਸ ਦਰਜ।

ਚੰਡੀਗੜ੍ਹ: ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਪਟੀਸ਼ਨ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਤੇ ਦਾਇਰ ਹੈ। ਪਟੀਸ਼ਨ ਵਿੱਚ ਐਮਐਲਏ ਹਰਮੀਤ ਸਿੰਘ ਪਠਾਣ ਮਾਜਰਾ ਉਤੇ ਉਨ੍ਹਾਂ … Read more