ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਸਬੰਧੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ

ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਕਾਫੀ ਨੁਕਸਾਨ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਵਲ ਸਕੱਤਰੇਤ ਵਿੱਚ ਇਸ ਸਬੰਧੀ ਅੱਜ ਮੀਟਿੰਗ ਕਰਨਗੇ। ਇਸ ਦੌਰਾਨ ਭਗਵੰਤ ਮਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਵਿੱਚ … Read more

ਕਿਸਾਨਾਂ ਨੂੰ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ 15,000 ਰੁਪਏ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ – ਭਗਵੰਤ ਮਾਨ

ਬੀਤੇ ਕੁਝ ਦਿਨਾਂ ਤੋਂ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਪੰਜਾਬ ਦੇ ਵਿੱਚ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ … Read more

ਐਮਆਈਜੀ ਕਲੌਨੀ ਚ ਸ਼ਰੇਆਮ ਮੂੰਗਫਲੀ ਵਾਲੇ ਨਾਲ ਧੱਕਾ

ਲੁਧਿਆਣਾ ਦੇ ਥਾਣਾ ਮੋਤੀ ਨਗਰ ਦੀ MIG ਕਲੋਨੀ ‘ਚ ਦੋ ਨੌਜਵਾਨਾਂ ਨੇ ਗੁੰਡਾਗਰਦੀ ਕਰਦੇ ਹੋਏ ਇੱਕ ਮੂੰਗਫਲੀ ਵੇਚਣ ਵਾਲੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਦੋਂ ਉਸ ਨੇ ਮੂੰਗਫਲੀ ਦੇਣ ਤੋਂ ਬਾਅਦ ਉਸ ਕੋਲੋਂ ਪੈਸੇ ਮੰਗੇ ਤਾਂ ਵੇਚਣ ਵਾਲੇ ਦੀ ਲੱਤ ਅਤੇ ਹੱਥ ‘ਤੇ ਸੱਟ ਲੱਗ ਗਈ। ਅਤੇ … Read more

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਵੱਡਾ ਤੋਹਫ਼ਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਤਹਿਤ ਕਿਸਾਨਾਂ ਨੂੰ ਹਰ … Read more

ਕਿਸਾਨਾਂ ਨੂੰ ਮਾਨ ਸਰਕਾਰ ਵੱਲੋ ਮੂੰਗੀ ਦੀ ਫਸਲ ਦਾ ਸਹੀ MSP ਨਹੀਂ ਮਿਲਿਆ : ਸੁਖਪਾਲ ਸਿੰਘ ਖਹਿਰਾ

sukhpal singh khaira

ਚੰਡੀਗੜ੍ਹ : ਕੁੱਲ ਹਿੰਦ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਿਨ੍ਹਾਂ ਨੂੰ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਹੀਂ ਮਿਲਿਆ। ਖਹਿਰਾ ਨੇ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਨੂੰ ਮਿਲਣ ਲਈ ਕਿਸਾਨਾਂ ਦੇ … Read more