ਵਧਦੇ ਤਾਪਮਾਨ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਕਣਕ ਠੰਡੇ ਮੌਸਮ ਦੀ ਫ਼ਸਲ ਹੈ ਅਤੇ ਇਸ ਦੀ ਵਧੀਆ ਪੈਦਾਵਾਰ ਲਈ ਦਰਮਿਆਨਾ ਤਾਪਮਾਨ ਲੋੜੀਂਦਾ ਹੁੰਦਾ ਹੈ। ਜਦੋਂ ਫ਼ਸਲ ’ਚ ਦਾਣਾ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੁੰਦੀ ਹੈ ਅਤੇ ਉਸ ਸਮੇਂ ਤਾਪਮਾਨ ਅਚਾਨਕ ਵੱਧ ਜਾਂਦਾ ਹੈ ਤਾਂ ਦਾਣਾ ਪੂਰੀ ਤਰ੍ਹਾਂ ਨਹੀਂ ਭਰਦਾ। ਇਸ ਕਾਰਨ ਦਾਣਾ ਪਤਲਾ ਅਤੇ ਹਲਕਾ ਰਹਿ … Read more