ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ
ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ … Read more
 
					